ਵਿਸਾਖੀ ਦੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਮਾਗਮ ਆਰੰਭ
ਬਹਾਦਰਗੜ੍ਹ/ਪਟਿਆਲਾ 12 ਅਪ੍ਰੈਲ - ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਸ੍ਰੀ...
ਬਠਿੰਡਾ ‘ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲੀ, ਜਾਂਚ ਸੁ਼ਰੂ
ਬਠਿੰਡਾ, 12 ਅਪ੍ਰੈਲ 2026 : ਪੰਜਾਬ ਦੇ ਬਠਿੰਡਾ ਸ਼ਹਿਰ ਵਿੱਚ ਐਤਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਸੜਕ ਕਿਨਾਰੇ ਪਈ ਮਿਲੀ। ਮੌਕੇ ‘ਤੇ ਮਿਲੀ...
ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ, 57 ਦਿਨਾਂ ਲਈ ਭਗਤਾਂ ਲਈ ਦਰਸ਼ਨ ਦੇ ਦਰਵਾਜ਼ੇ ਖੁੱਲ੍ਹੇ
ਸ੍ਰੀਨਗਰ, 12 ਅਪ੍ਰੈਲ : ਧਾਰਮਿਕ ਆਸਥਾ ਨਾਲ ਜੁੜੇ ਲੱਖਾਂ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ ਕਿ ਇਸ ਸਾਲ ਦੀ ਅਮਰਨਾਥ ਯਾਤਰਾ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਯਾਤਰਾ ਦੀਆਂ...
ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਤੇ ਪੰਜਾਬ ਨੂੰ ਬਚਾਉਣਾ ਸਰਕਾਰ ਦਾ ਮਕਸਦ -ਬਰਿੰਦਰ ਗੋਇਲ
ਪਾਤੜਾਂ, 9 ਅਪ੍ਰੈਲ : ਪੰਜਾਬ ਦੇ ਖਨਣ, ਭੂ ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸ਼ੁਤਰਾਣਾ ਹਲਕੇ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ ਹਲਕਾ ਵਿਧਾਇਕ ਕੁਲਵੰਤ...
ਆਕਾਸ਼ ਐਜੂਕੇਸ਼ਨ ਨੇ ਭਾਰਤੀ ਫੌਜ ਦੇ ਜਵਾਨਾਂ ਦੀ ਭਲਾਈ ਲਈ ਭਾਰਤੀ ਫੌਜ ਨਾਲ ਐਮਓਯੂ ਸਾਈਨ ਕੀਤਾ
ਪਟਿਆਲਾ, 9 ਅਪ੍ਰੈਲ : ਆਕਾਸ਼ ਐਜੂਕੇਸ਼ਨ ਨੇ ਭਾਰਤੀ ਫੌਜ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਭਾਰਤੀ ਫੌਜ ਨਾਲ ਐਮਓਯੂ ਸਾਈਨ ਕੀਤਾ ਹੈ , ਜਿਸ ਵਿੱਚ ਸੇਵਾ ਨਿਭਾ ਰਹੇ...
ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਇਨਕਾਰੀ.. ਅਦਾਲਤਾਂ ਦੇ ਰਹੀਆਂ ਸਵਾਗਤਯੋਗ ਫ਼ੈਸਲੇ : ਪ੍ਰੋ. ਬਡੂੰਗਰ
ਪਟਿਆਲਾ 9 ਅਪ੍ਰੈਲ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਉਸ ਫ਼ੈਸਲੇ ਦਾ ਸਵਾਗਤ ਕੀਤਾ, ਜਿਸ ਵਿਚ ਪੰਜਾਬ ਦੇ...
ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟਾਉਣ ਦੀ ਪਹਿਲ ਲਈ ਮਿਲਿਆ ਸਕੌਚ ਸਿਲਵਰ ਐਵਾਰਡ-2025
ਪਟਿਆਲਾ, 9 ਅਪ੍ਰੈਲ : ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ-ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ...