Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 20 Oct 2026 | 1:45 am

+91 90915 01313 , +91 90916 01313

punjabbanni@gmail.com
punjabbani@yahoo.com

ਸੋਸ਼ਲ ਮੀਡਿਆ

ਮੋਗਾ ਨੂੰ ਬੀਬੀ ਵਿਨੈਪਾਲ ਕੌਰ ਦੇ ਰੂਪ ਵਿਚ ਮਿਲਿਆ ਨਵਾਂ ਮੇਅਰ

ਮੋਗਾ, 11 ਜੂਨ 2026 : ਮੋਗਾ ਸ਼ਹਿਰ ਨੂੰ ਅੱਜ ਬੀਬੀ ਵਿਨੈਪਾਲ ਕੌਰ ਦੇ ਰੂਪ ਵਿਚ ਨਵਾਂ ਮੇਅਰ ਮਿਲ ਗਿਆ ਹੈ, ਜਿਸ ਕਾਰਨ ਬੀਬੀ ਵਿਨੈਪਾਲ ਨੂੰ ਵਧਾਈਆਂ ਦੇਣ ਵਾਲਿਆਂ ਦਾ ਅੱਜ...

ਭਾਰਤੀ ਨਾਗਰਿਕਾਂ ਦੀ ਮੌਤ ਤੋ ਬਾਅਦ ਭਾਰਤ ਨੇ ਅਮਰੀਕਾ ਕੋਲ ਚੁਕਿਆ ਸਖਤੀ ਨਾਲ ਮੁੱਦਾ

ਨਵੀਂ ਦਿੱਲੀ, 11 ਜੂਨ 2026 : ਓਮਾਨ ਦੇ ਸਮੁੰਦਰੀ ਤੱਟ ਨੇੜੇ ਵਾਪਰੀਆਂ ਘਟਨਾਵਾਂ ਤੋਂ ਭਾਰਤੀ ਨਾਗਰਿਕਾਂ ਦੀ ਮੌਤ ਤੋ ਬਾਅਦ ਭਾਰਤ ਨੇ ਇਹ ਮੁੱਦਾ ਅਮਰੀਕਾ ਕੋਲ ਸਖਤੀ ਨਾਲ ਚੁਕਿਆ ਹੈ।...

ਸ਼ਹਿਰ ਵਾਸੀਆਂ ਮੁਤਾਬਿਕ ਸ਼ਹਿਰ ਦਾ ਵਿਕਾਸ ਹੋਵੇਗਾ – ਵਿਧਾਇਕ ਕੋਹਲੀ

ਪਟਿਆਲਾ 11 ਜੂਨ : ਪਟਿਆਲਾ ਹਲਕੇ ਦੇ ਨਿਵਾਸੀਆਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਮੁਹਾਂਦਰਾ ਬਦਲਣ ਲਈ ਪ੍ਰਸ਼ਾਸਨ...

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ

ਪਟਿਆਲਾ 11 ਜੂਨ : ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫਸਲ ਵਿਚ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ...

ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ : 30 ਕਿਲੋ ਹੈਰੋਇਨ ਸਣੇ 6 ਤਸੱਰਕਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ, 11 ਜੂਨ 2026 : ਸਮਾਜ ਵਿਰੋਧੀ ਅਨਸਰਾਂ ਵਿਰੁਧ ਚਲ ਰਹੀ ਮੁਹਿੰਮ ਤਹਿਤ ਅੱਜ ਅਮ੍ਰਿਤਸਰ ਪੁਲਸ ਨੇ 6 ਤਸਕਰਾਂ ਨੂੱ 30 ਕਿਲੋ ਹੈਰੋਇਨ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ...

ਵੋਟਰ ਸੂਚੀਆਂ ਨੂੰ ਲੈ ਕੇ 15 ਜੂਨ ਤੋ ਚਲੇਗਾ ਵਿਸ਼ੇਸ਼ ਸੋਧ ਅਭਿਆਨ : ਅਧਿਕਾਰੀ

ਚੰਡੀਗੜ੍ਹ, 11 ਜੂਨ 2026 : ਵੋਟਰ ਸੂਚੀਆਂ ਦੀ ਸੁਧਾਈ ਨੂੰ ਲੈ ਕੇ ਅਗਾਮੀ 15 ਜੂਨ ਤੋ ਵਿਸ਼ੇਸ਼ ਅਭਿਆਨ ਚਲੇਗਾ। ਇਸ ਸਬੰਘੀ ਜਾਣਕਾਰੀ ਦਿੰਦੇ ਚੋਣ ਅਧਿਕਾਰੀਆਂ ਨੇ ਦਸਿਆ ਕਿ ਚੋਣ ਕਮਿਸ਼ਨ...

ਪੰਜਾਬ ਸਰਕਾਰ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਲਿਆਵੇਗੀ ਵਿਸ਼ੇ਼ਸ ਨੀਤੀ : ਸੀਐਮ ਮਾਨ

ਚੰਡੀਗੜ੍ਹ, 11 ਜੂਨ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਦੇ ਵਾਸੀਆਂ ਨੂੰ ਵਿਸ਼ੇਸ਼ ਨੀਤੀ ਦੇਣ ਦਾ ਫੈਸਲਾ ਕੀਤਾ ਹੈ, ਜਿਸ ਦਾ ਉਦੇਸ਼ ਇਨ੍ਹਾਂ...

1 … 136 137 138 139 140 … 2,279
Scroll to Top