ਮੈਂਬਰ ਪਾਰਲੀਮੈਂਟ ਰੰਧਾਵਾ ਨੇ ਡੀ. ਜੀ. ਪੀ. ਪੰਜਾਬ ਨੂੰ ਚਿੱਠੀ ਲਿਖ ਕੀਤੀ ਵਿਰਸਾ ਸਿੰਘ ਵਲਟੋਹਾ ਤੇ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਖਿ਼ਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ
ਮੈਂਬਰ ਪਾਰਲੀਮੈਂਟ ਰੰਧਾਵਾ ਨੇ ਡੀ. ਜੀ. ਪੀ. ਪੰਜਾਬ ਨੂੰ ਚਿੱਠੀ ਲਿਖ ਕੀਤੀ ਵਿਰਸਾ ਸਿੰਘ ਵਲਟੋਹਾ ਤੇ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਖਿ਼ਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ ਗੁਰਦਾਸਪੁਰ : ਕਾਂਗਰਸ...
ਗੁਜਰਾਤ ਵਿਚ ਹੋਏ ਕਈ ਥਾਵਾਂ ਤੇ ਭੂਚਾਲ ਦੇ ਝਟਕੇ ਮਹਿਸੂਸ
ਗੁਜਰਾਤ ਵਿਚ ਹੋਏ ਕਈ ਥਾਵਾਂ ਤੇ ਭੂਚਾਲ ਦੇ ਝਟਕੇ ਮਹਿਸੂਸ ਗੁਜਰਾਤ : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਕੱਛੇ ਜਿ਼ਲੇ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਗਏ ਹਨ। ਪ੍ਰਾਪਤ...
ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ
ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਦਿੱਤਾ ਅਸਤੀਫਾ ਨਾਮਨਜ਼ੂਰ...
ਵਿਸਤਾਰਾ ਏਅਰਲਾਈਨਜ਼ ਦੇ ਹਵਾਈ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਉਤਾਰਿਆ
ਵਿਸਤਾਰਾ ਏਅਰਲਾਈਨਜ਼ ਦੇ ਹਵਾਈ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਉਤਾਰਿਆ ਮੁੰਬਈ : ਜਰਮਨੀ ਦੇ ਫਰੈਂਕਫਰਟ ਤੋਂ ਮੁੰਬਈ ਆ ਰਹੇ ਵਿਸਤਾਰਾ ਏਅਰਲਾਈਨਜ਼ ਦੇ ਇਕ ਹਵਾਈ ਜਹਾਜ਼...
ਮੁੰਬਈ ਏਅਰਪੋਰਟ ਤੇ ਕਸਟਮ ਵਿਭਾਗ ਦੇ ਏਅਰ ਇੰਟੈਲੀਜੈਂਸ ਯੂਨਿਟ ਨੇ ਦੋ ਯਾਤਰੀਆਂ ਨੂੰ ਕੀਤਾ 1.25 ਕਰੋੜ ਰੁਪਏ ਦੇ ਸੋਨੇ ਸਮੇਤ ਗ੍ਰਿਫਤਾਰ
ਮੁੰਬਈ ਏਅਰਪੋਰਟ ਤੇ ਕਸਟਮ ਵਿਭਾਗ ਦੇ ਏਅਰ ਇੰਟੈਲੀਜੈਂਸ ਯੂਨਿਟ ਨੇ ਦੋ ਯਾਤਰੀਆਂ ਨੂੰ ਕੀਤਾ 1.25 ਕਰੋੜ ਰੁਪਏ ਦੇ ਸੋਨੇ ਸਮੇਤ ਗ੍ਰਿਫਤਾਰ ਮੁੰਬਈ : ਭਾਰਤ ਦੇਸ਼ ਦੇ ਮਹਾਨਗਰ ਮੰੁਬਈ ਸ਼ਹਿਰ ਵਿਖੇ...
ਨੀਟ ਦੀ ਤਿਆਰੀ ਕਰ ਰਹੇ ਵਿਦਿਆਰਥੀ ਕੀਤੀ ਖ਼ੁਦਕੁਸੀ਼
ਨੀਟ ਦੀ ਤਿਆਰੀ ਕਰ ਰਹੇ ਵਿਦਿਆਰਥੀ ਕੀਤੀ ਖ਼ੁਦਕੁਸੀ਼ ਗੁਜਰਾਤ : ਭਾਰਤ ਦੇ ਗੁਜਰਾਤ ਸੂਬੇ ਵਿਚ ਬਣੇ ਸ਼ਹਿਰ ਕੋਟਾ ਦੇ ਦਾਦਾਬਾਦੀ ਥਾਣਾ ਖੇਤਰ ਵਿਖੇ ਨੀਟ ਦੀ ਤਿਆਰੀ ਕਰ ਰਹੇ ਉਤਰ ਪ੍ਰਦੇਸ਼...
ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੁੱਤਰ ਸੁਦਰਸ਼ਨ ਗੋਸਾਈ ਦੀ ਫੈਕਟਰੀ `ਚੋਂ ਹੋਇਆ ਲੋਹਾ ਚੋਰੀ
ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੁੱਤਰ ਸੁਦਰਸ਼ਨ ਗੋਸਾਈ ਦੀ ਫੈਕਟਰੀ `ਚੋਂ ਹੋਇਆ ਲੋਹਾ ਚੋਰੀ ਲੁਧਿਆਣਾ : ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੁੱਤਰ ਸੁਦਰਸ਼ਨ ਗੋਸਾਈ ਦੀ ਫੈਕਟਰੀ...