ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ ਜੈਤੋ, 2 ਅਕਤੂਬਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ...
ਸੁਨਾਰੀਆ ਜੇਲ ਤੋਂ 20 ਦਿਨਾਂ ਦੀ ਪੈਰੋਲ ਤੇ ਬਾਹਰ ਆਏ ਗੁਰਮੀਤ ਰਾਮ ਰਹੀਤ ਨਾਲ ਹਨੀਪ੍ਰੀਤ ਵੀ ਹੋਈ ਯੂ. ਪੀ. ਰਵਾਨਾ
ਸੁਨਾਰੀਆ ਜੇਲ ਤੋਂ 20 ਦਿਨਾਂ ਦੀ ਪੈਰੋਲ ਤੇ ਬਾਹਰ ਆਏ ਗੁਰਮੀਤ ਰਾਮ ਰਹੀਤ ਨਾਲ ਹਨੀਪ੍ਰੀਤ ਵੀ ਹੋਈ ਯੂ. ਪੀ. ਰਵਾਨਾ ਰੋਹਤਕ : ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ...
ਬੀਬੀ ਜਗੀਰ ਕੌਰ ਨੇ ਦਿੱਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ
ਬੀਬੀ ਜਗੀਰ ਕੌਰ ਨੇ ਦਿੱਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਚੰਡੀਗੜ੍ਹ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ...
ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ
ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾਵਾਂ...
ਸਰਬਜੀਤ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਜਪਾ ਦੀ ਕੀਤੀ ਨਿੰਦਾ
ਸਰਬਜੀਤ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਜਪਾ ਦੀ ਕੀਤੀ ਨਿੰਦਾ ਇਸ ਮੁੱਦੇ `ਤੇ ਅਖੌਤੀ ਪੰਥ ਹਿਤੈਸ਼ੀ ਸਿਰਸਾ, ਦਾਦੂਵਾਲ ਅਤੇ ਕਾਲਕਾ...
2600 ਕਰੋੜ ਰੁਪਏ ਸਾਲਾਨਾ ਹੋ ਰਹੀ ਬਿਜਲੀ ਚੋਰੀ ਨੂੰ ਰੋਕਣ ਲਈ ਯਤਨ ਤੇਜ਼ ਕਰਨ ਦੀ ਤੁਰੰਤ ਲੋੜ : ਹਰਪਾਲ ਚੀਮਾ ਿਵੱਤ ਮੰਤਰੀ
2600 ਕਰੋੜ ਰੁਪਏ ਸਾਲਾਨਾ ਹੋ ਰਹੀ ਬਿਜਲੀ ਚੋਰੀ ਨੂੰ ਰੋਕਣ ਲਈ ਯਤਨ ਤੇਜ਼ ਕਰਨ ਦੀ ਤੁਰੰਤ ਲੋੜ : ਹਰਪਾਲ ਚੀਮਾ ਿਵੱਤ ਮੰਤਰੀ ਪਟਿਆਲਾ : ਪੀ. ਐਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ...
ਦਿੱਲੀ ਪੁਲਸ ਨੇ ਦੋ ਹਜ਼ਾਰ ਕਰੋੜ ਦੀ ਕੀਮਤ ਦੀ 560 ਕਿਲੋ ਤੋਂ ਵੱਧ ਕੋਕੀਨ ਕੀਤੀ ਬਰਾਮਦ
ਦਿੱਲੀ ਪੁਲਸ ਨੇ ਦੋ ਹਜ਼ਾਰ ਕਰੋੜ ਦੀ ਕੀਮਤ ਦੀ 560 ਕਿਲੋ ਤੋਂ ਵੱਧ ਕੋਕੀਨ ਕੀਤੀ ਬਰਾਮਦ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਪੁਲਸ ਨੇ 560 ਕਿਲੋ ਤੋਂ ਵੱਧ...