ਪਤੀ ਨੇ ਕਰਵਾਇਆ ਪਤਨੀ ਦੇ ਗਰਭ ਵਿਚ ਦੂਜੀ ਵਾਰ ਧੀ ਪੈਦਾ ਹੋਣ ਦਾ ਪਤਾ ਲੱਗਣ ਤੇ ਪਤਨੀ ਦਾ ਗਰਭਪਾਤ
ਪਤੀ ਨੇ ਕਰਵਾਇਆ ਪਤਨੀ ਦੇ ਗਰਭ ਵਿਚ ਦੂਜੀ ਵਾਰ ਧੀ ਪੈਦਾ ਹੋਣ ਦਾ ਪਤਾ ਲੱਗਣ ਤੇ ਪਤਨੀ ਦਾ ਗਰਭਪਾਤ ਬਿਹਾਰ : ਭਾਰਤ ਦੇਸ਼ ਦੇ ਬਿਹਾਰ ਦੇ ਛਪਰਾ ਜਿ਼ਲ੍ਹੇ ਦੇ ਸਹਿਜੀਤਪੁਰ...
ਚਰਖੀ ਦਾਦਰੀ ਵਿਖੇ ਪ੍ਰਵਾਸੀ ਨੂੰ ਬੀਫ ਖਾਣ ਦੇ ਦੋਸ਼ ਵਿੱਚ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ
ਚਰਖੀ ਦਾਦਰੀ ਵਿਖੇ ਪ੍ਰਵਾਸੀ ਨੂੰ ਬੀਫ ਖਾਣ ਦੇ ਦੋਸ਼ ਵਿੱਚ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਚਰਖੀ ਦਾਦਰੀ ਵਿਖੇ ਇੱਕ ਪ੍ਰਵਾਸੀ ਨੂੰ...
ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦੇ ਮੁਲਾਜ਼ਮ ਦੀ ਹੋਈ ਚੌਥੀ ਮੰਜਿ਼ਲ ਤੋਂ ਡਿੱਗ ਕੇ ਮੌਤ
ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦੇ ਮੁਲਾਜ਼ਮ ਦੀ ਹੋਈ ਚੌਥੀ ਮੰਜਿ਼ਲ ਤੋਂ ਡਿੱਗ ਕੇ ਮੌਤ ਪੰਜਾਬ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਵਿਚ ਯੂ. ਕ.ੇ ਵੀਜ਼ਾ ਕਿੰਗ ਵਜੋਂ ਜਾਣੀ ਜਾਂਦੀ ਓਮ...
ਔਰਤਾਂ ਖਿ਼ਲਾਫ਼ ਜੁਰਮਾਂ ਦੇ ਮਾਮਲਿਆਂ ’ਚ ਛੇਤੀ ਨਿਆਂ ਹੋਵੇ: ਮੋਦੀ
ਔਰਤਾਂ ਖਿ਼ਲਾਫ਼ ਜੁਰਮਾਂ ਦੇ ਮਾਮਲਿਆਂ ’ਚ ਛੇਤੀ ਨਿਆਂ ਹੋਵੇ: ਮੋਦੀ ਨਵੀਂ ਦਿੱਲੀ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖ਼ਿਲਾਫ਼ ਜ਼ਿਆਦਤੀਆਂ ਦੇ ਮਾਮਲਿਆਂ ਵਿਚ ਛੇਤੀ ਤੇ ਤੇਜ਼ੀ...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਰਨਤਾਰਨ `ਚ ਜਾਅਲੀ ਅਸਲਾ ਲਾਇਸੈਂਸ ਦੇ ਮਾਮਲੇ `ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਰਨਤਾਰਨ `ਚ ਜਾਅਲੀ ਅਸਲਾ ਲਾਇਸੈਂਸ ਦੇ ਮਾਮਲੇ `ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ ਚੰਡੀਗੜ੍ਹ : ਤਰਨਤਾਰਨ `ਚ ਜਾਅਲੀ ਅਸਲਾ ਲਾਇਸੈਂਸ ਦੇ ਮਾਮਲੇ `ਤੇ ਪੰਜਾਬ...
ਸਾਬਕਾ ਕਾਂਗਰਸੀ ਕੌਂਸਲਰ ਰੋਹਨ ਸਹਿਗਲ ਦੇ ਘਰ ਕੰਮ ਕਰਨ ਵਾਲੀ ਨੌਕਰਾਣੀ ਨੇ ਕੀਤੀ ਜੀਵਨ ਲੀਲਾ ਸਮਾਪਤ
ਸਾਬਕਾ ਕਾਂਗਰਸੀ ਕੌਂਸਲਰ ਰੋਹਨ ਸਹਿਗਲ ਦੇ ਘਰ ਕੰਮ ਕਰਨ ਵਾਲੀ ਨੌਕਰਾਣੀ ਨੇ ਕੀਤੀ ਜੀਵਨ ਲੀਲਾ ਸਮਾਪਤ ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਸਿ਼ਵ ਵਿਹਾਰ ਨੇੜੇ ਸਾਬਕਾ ਕਾਂਗਰਸੀ ਕੌਂਸਲਰ...
ਕਰਨਾਟਕ: ਕਾਂਗਰਸ ਵੱਲੋਂ ਰਾਜਪਾਲ ਥਾਵਰ ਚੰਦ ਗਹਿਲੋਤ ਖ਼ਿਲਾਫ਼ ਮੁਜ਼ਾਹਰਾ
ਕਰਨਾਟਕ: ਕਾਂਗਰਸ ਵੱਲੋਂ ਰਾਜਪਾਲ ਥਾਵਰ ਚੰਦ ਗਹਿਲੋਤ ਖ਼ਿਲਾਫ਼ ਮੁਜ਼ਾਹਰਾ ਬੰਗਲੂਰੂ : ਕਰਨਾਟਕ ਦੇ ਰਾਜਪਾਲ ਥਾਵਰ ਚੰਦ ਗਹਿਲੋਤ ਵੱਲੋਂ ਸੂਬੇ ਦੇ ਮੁੱਖ ਮੰਤਰੀ ਸਿੱਧਾਰਮੱਈਆ ਖ਼ਿਲਾਫ਼ ਮੁਕੱਦਮਾ ਚਲਾਏ ਜਾਣ ਦੀ ਮਨਜ਼ੂਰੀ ਦਿੱਤੇ...