Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 26 Oct 2026 | 1:12 pm

+91 90915 01313 , +91 90916 01313

punjabbanni@gmail.com
punjabbani@yahoo.com

ਸੋਸ਼ਲ ਮੀਡਿਆ

ਭਗਵੰਤ ਮਾਨ ਸਰਕਾਰ ਜ਼ਿਲ੍ਹਾ ਪੱਧਰ ‘ਤੇ ਘੱਟੋ-ਘੱਟ ਇਕ ਸਰਕਾਰੀ ਸਕੂਲ ‘ਚ 10 ਮੀਟਰ ਦੀ ਸ਼ੂਟਿੰਗ ਰੇਂਜ ਬਣਾਏਗੀ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਜ਼ਿਲ੍ਹਾ ਪੱਧਰ 'ਤੇ ਘੱਟੋ-ਘੱਟ ਇਕ ਸਰਕਾਰੀ ਸਕੂਲ 'ਚ 10 ਮੀਟਰ ਦੀ ਸ਼ੂਟਿੰਗ ਰੇਂਜ ਬਣਾਏਗੀ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੋਹਾਲੀ ਸ਼ੂਟਿੰਗ ਰੇਂਜ ਵਿਖੇ ਓਲੰਪੀਅਨ ਅਤੇ ਹੋਰ...

ਕਲਕੱਤਾ ਵਿਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ : ਪ੍ਰੋਫੈਸਰ ਬਡੁੰਗਰ

ਕਲਕੱਤਾ ਵਿਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ : ਪ੍ਰੋਫੈਸਰ ਬਡੁੰਗਰ ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ...

ਆਟੋ-ਰਿਕਸ਼ਾ ਸੜਕ ਕੰਢੇ ਖੜ੍ਹੇ ਟਰੱਕ ਨਾਲ ਟਕਾਉਣ ਕਾਰਨ ਬੱਚੇ ਸਮੇਤ ਸਤ ਦੀ ਹੋਈ ਮੌਤ ਦੇ ਛੇ ਜ਼ਖ਼ਮੀ

ਆਟੋ-ਰਿਕਸ਼ਾ ਸੜਕ ਕੰਢੇ ਖੜ੍ਹੇ ਟਰੱਕ ਨਾਲ ਟਕਾਉਣ ਕਾਰਨ ਬੱਚੇ ਸਮੇਤ ਸਤ ਦੀ ਹੋਈ ਮੌਤ ਦੇ ਛੇ ਜ਼ਖ਼ਮੀ ਮੱਧ ਪ੍ਰਦੇਸ : ਭਾਰਤ ਦੇ ਮੱਧ ਪ੍ਰਦੇਸ਼ ਦੇ ਛਤਰਪੁਰ ਜਿ਼ਲ੍ਹੇ ਵਿਚ ਅੱਜ ਸਵੇਰੇ...

ਰਵਨੀਤ ਬਿੱਟੂ ਨੂੰ ਭਾਜਪਾ ਨੇ ਐਲਾਨਿਆਂ ਰਾਜਸਥਾਨ ਤੋਂ ਉਮੀਦਵਾਰ

ਰਵਨੀਤ ਬਿੱਟੂ ਨੂੰ ਭਾਜਪਾ ਨੇ ਐਲਾਨਿਆਂ ਰਾਜਸਥਾਨ ਤੋਂ ਉਮੀਦਵਾਰ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਭੇਜਣ ਦਾ...

ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ‘ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘ

ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ 'ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘ ਗੋਲਡਨ ਹਾਰਜ਼" ਤੋਂ ਅੱਗੇ "ਪਲੈਟੀਨਮ ਟਾਈਮਜ਼" ਵੱਲ ਵਧੀਏ: ਲਾਲਜੀਤ...

ਗੁਰਦੁਆਰਾ ਸਾਹਿਬ ਦੇ ਦੀਵਾਲ ਹਾਲ ਵਿਚ ਢੋਲ ਢਮੱਕੇ ਨਾਲ ਤੀਆਂ ਦਾ ਤਿਓਹਾਰ ਮਨਾਉਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤੇ ਜਾਂਚ ਦੇ ਹੁਕਮ

ਗੁਰਦੁਆਰਾ ਸਾਹਿਬ ਦੇ ਦੀਵਾਲ ਹਾਲ ਵਿਚ ਢੋਲ ਢਮੱਕੇ ਨਾਲ ਤੀਆਂ ਦਾ ਤਿਓਹਾਰ ਮਨਾਉਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤੇ ਜਾਂਚ ਦੇ ਹੁਕਮ ਨੰਗਲ : ਪੰਜਾਬ...

ਸੁਪਰੀਮ ਕੋਰਟ ਨੇ ਦਿੱਤਾ ਸਮੁੱਚੇ ਸੋ਼ਸ਼ਲ ਮੀਡੀਆ ਪਲੇਟਫਾਰਮਾਂ ਤੋਂ ਜੂਨੀਅਰ ਡਾਕਟਰ ਦਾ ਨਾਮ, ਤਸਵੀਰਾਂ ਤੇ ਵੀਡੀਓਜ਼ ਸਮੇਤ ਸਮੁਚੇ ਵੇਰਵੇ ਹਟਾਉ ਦੇ ਹੁਕਮ ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਾਰੀਆਂ ਖਬਰਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜਬਰ ਜਨਾਹ ਅਤੇ ਕਤਲ ਕੀਤੀ ਗਈ 31 ਸਾਲਾ ਜੂਨੀਅਰ ਡਾਕਟਰ ਦਾ ਨਾਮ, ਫੋਟੋਆਂ, ਵੀਡੀਓ ਅਤੇ ਹੋਰ ਵੇਰਵਿਆਂ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ।ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਇਹ ਹੁਕਮ ਉਦੋਂ ਦਿੱਤਾ ਜਦੋਂ ਦੋ ਵਕੀਲਾਂ ਨੇ ਮ੍ਰਿਤਕ ਪੀੜਤ ਦੇ ਨਾਮ ਅਤੇ ਪਛਾਣ ਦੇ ਖੁਲਾਸੇ ਵਿਰੁੱਧ ਅਦਾਲਤ ਦਾ ਰੁਖ ਕੀਤਾ।

ਸੁਪਰੀਮ ਕੋਰਟ ਨੇ ਦਿੱਤਾ ਸਮੁੱਚੇ ਸੋ਼ਸ਼ਲ ਮੀਡੀਆ ਪਲੇਟਫਾਰਮਾਂ ਤੋਂ ਜੂਨੀਅਰ ਡਾਕਟਰ ਦਾ ਨਾਮ, ਤਸਵੀਰਾਂ ਤੇ ਵੀਡੀਓਜ਼ ਸਮੇਤ ਸਮੁਚੇ ਵੇਰਵੇ ਹਟਾਉ ਦੇ ਹੁਕਮ ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਸੁਪਰੀਮ...

1 … 1,823 1,824 1,825 1,826 1,827 … 2,285
Scroll to Top