Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 11:11 am

+91 90915 01313 , +91 90916 01313

punjabbanni@gmail.com
punjabbani@yahoo.com

ਸੋਸ਼ਲ ਮੀਡਿਆ

ਜਨਗਣਨਾ ਦਾ ਦੂਜਾ ਮੁੱਖ ਫੇਸ 01 ਦਸੰਬਰ ਤੋਂ 04 ਜਨਵਰੀ 2027 ਤੱਕ ਚੱਲੇਗਾ

ਪਟਿਆਲਾ, 30 ਸਤੰਬਰ : ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ...

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧ ਵਿੱਚ ਰੱਖਿਆ...

ਗੈਂਗਸਟਰਾਂ ‘ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

ਚੰਡੀਗੜ੍ਹ, 30 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ...

ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ...

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਲਾਂਚ ਕੀਤਾ ਗਿਆ

ਚੰਡੀਗੜ੍ਹ/ਪਟਿਆਲਾ, 30 ਸਤੰਬਰ : ਪਟਿਆਲਾ ਨੂੰ ਹੋਰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਅਪ੍ਰੈਲ 2026 ਵਿੱਚ ਸ਼ੁਰੂ ਕੀਤੀ ਗਈ ਲਗਾਤਾਰ ਸਫ਼ਾਈ ਅਤੇ ਸੁੰਦਰੀਕਰਨ ਮੁਹਿੰਮ ‘ਮਿਸ਼ਨ...

ਭਾਰਤੀ ਤੱਟ ਰਖਸ਼ਕਾਂ ਨੇ ਭਾਰੀ ਮਾਤਰਾ ਵਿਚ ਕਰੋੜਾਂ ਰੁਪਏ ਦੇ ਨਸੀਲੇ ਪਦਾਰਥ ਕੀਤੇ ਕਾਬੂ

ਗੁਜਰਾਤ , 30 ਸਤੰਬਰ 2026 :  ਭਾਰਤੀ ਤੱਟ ਰੱਖਿਅਕ ਅਤੇ ਗੁਜਰਾਤ ਅੱਤਵਾਦ ਵਿਰੋਧੀ ਦਸਤੇ (ਏਟੀਐਸ) ਨੇ ਅੱਜ ਇਕ ਸਰਚ ਅਭਿਆਨ ਦੇ ਦੌਰਾਨ ਕਰੋੜਾਂ ਦੇ ਨਸੀਲੇ ਪਦਾਰਥਾਂ ਸਣੇ ਪਾਕਿਸਤਾਨੀ ਨਾਗਰਿਕਾਂ ਨੂੰ...

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਅਤੇ ਨਿਗਰਾਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼...

1 … 17 18 19 20 21 … 2,274
Scroll to Top