ਐਡਵੋਕੇਟ ਹਰਜਿੰਦਰ ਧਾਮੀ ਨੇ ਕੀਤੀ ਸ੍ਰੋਮਣੀ ਕਮੇਟੀ ਦੀ ਬੱਸਾਂ ਦੀ ਭੰਨਤੋੜ ਦੀ ਨਿੰਦਾ
ਅੰਮ੍ਰਿਤਸਰ, 21 ਅਗਸਤ : ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ...
ਪੰਜਾਬ ਬੰਦ : ਬੰਦੀ ਸਿੰਘਾਂ ਦੀ ਰਿਹਾਈ ਲਈ ਮੁਕੰਮਲ ਤੌਰ ਤੇ ਰਹੀਆਂ ਦੁਕਾਨਾਂ ਬੰਦ
ਰਾਜਪੁਰਾ, 21 ਅਗਸਤ : ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੀ ਦਿੱਤੀ ਕਾਲ ਤਹਿਤ ਅੱਜ ਪੰਜਾਬ ਅੰਦਰ ਪੂਰਨ ਤੌਰ ਤੇ ਬਜਾਰ ਬੰਦ ਨਜਰ ਆਏ। ਸ਼ਹਿਰਾਂ ਅੰਦਰ ਵੀ ਦੁਕਾਨਾ ਬੰਦ...
ਭਾਜਪਾ ਦੇ ਦਫਤਰ ਨੂੰ ਮਿਲੀ ਧਮਕੀ ਭਰੀ ਈਮੇਲ, ਜਾਂਚ ਸ਼ੁਰੂ
ਚੰਡੀਗੜ੍ਹ : ਚੰਡੀਗੜ ਵਿਖੇ ਭਾਜਪਾ ਦੇ ਇਕ ਦਫਤਰ ਨੂੰ ਧਮਕੀ ਭਰੀ ਈਮੇਲ ਮਿਲਣ ਕਾਰਨ ਜਿਥੇ ਸਨਸਨੀ ਫੈਲ ਗਈ, ਉਥੇ ਪੰਜਾਬ ਪੁਲਸ ਨੇ ਇਸ ਮਾਮਲੇ ਨੂੰ ਲੈ ਕੇ ਜਾਂਚ ਸੁਰੂ ਕਰ...
ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ; 21 ਅਗਸਤ : ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਭਾਜਪਾ ਦੇ ਗੁਮਰਾਹਕੁੰਨ ਪ੍ਰਚਾਰ ਦਾ ਭਾਂਡਾ ਭੰਨਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ...
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 21 ਅਗਸਤ 2026 : ਮਾਲ ਵਿਭਾਗ ਦੇ ਫੀਲਡ ਸਟਾਫ਼ ਦੀਆਂ ਮੰਗਾਂ ਦੇ ਹੱਲ ਲਈ ਇੱਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਾਲ...
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ
ਚੰਡੀਗੜ੍ਹ/ਮੋਹਾਲੀ, 21 ਅਗਸਤ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਯੂਐਨ ਵੂਮੈਨ...
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ
ਚੰਡੀਗੜ੍ਹ, 20 ਅਗਸਤ : ਸਮਾਜ ਨੂੰ ਖੂਨ ਦਾਨ ਤੋਂ ਅਗਾਂਹ ਜਾ ਕੇ ਸਵੈ-ਇੱਛਾ ਨਾਲ ਅੰਗ-ਦਾਨ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ...
ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; ਡਾ. ਬਲਜੀਤ ਕੌਰ
ਚੰਡੀਗੜ੍ਹ, 20 ਅਗਸਤ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ
ਚੰਡੀਗੜ੍ਹ, 20 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ...
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ
ਚੰਡੀਗੜ੍ਹ, 20 ਅਗਸਤ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਵਧੇਰੇ ਮੁਨਾਫ਼ੇ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਦੀ ਅਪੀਲ...