ਸਾਡੇ ਬਜ਼ੁਰਗ, ਸਾਡਾ ਮਾਣ ’ : ਸਿਹਤ ਮੰਤਰੀ : ਇੱਕ ਛੱਤ ਹੇਠ ਬਜ਼ੁਰਗਾਂ ਲਈ ਸਿਹਤ, ਪੈਨਸ਼ਨ ਤੇ ਕਾਨੂੰਨੀ ਸਹਾਇਤਾ
ਪਟਿਆਲਾ 10 ਫਰਵਰੀ : ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ।...
ਬੱਚਾ ਗੋਦ ਲੈਣ ਲਈ ਸਰਕਾਰੀ ਵੈਬ ਸਾਈਟ ਉਪਰ ਆਨਲਾਈਨ ਦਿੱਤੀ ਜਾ ਸਕਦੀ ਹੈ ਅਰਜ਼ੀ-ਡਿਪਟੀ ਕਮਿਸ਼ਨਰ
ਪਟਿਆਲਾ 10 ਫਰਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਹੈ ਕਿ ਭਾਰਤ ਵਿੱਚ ਰਹਿੰਦੇ ਅਜਿਹੇ ਮਾਪੇ ਜੋ ਬੱਚਾ ਗੋਦ ਲੈਣ ਦੇ ਇਛੁੱਕ ਹਨ, ਉਹ ਕਿਸੇ ਵੀ ਹਸਪਤਾਲ ਜਾਂ ਕਿਸੇ...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ
ਪਟਿਆਲਾ, 10 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ...
ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ.ਟ੍ਰੇਨਿੰਗ ਸੈਂਟਰ ਵਿਖੇ ਕਰਵਾਇਆ ਵਿਸੇ਼ਸ਼ ਭਾਸ਼ਣ
ਪਟਿਆਲਾ, 10 ਫਰਵਰੀ - ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ...
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਫਤਰੀ ਵਾਹਨਾਂ ਲਈ ਤਿਆਰ ਇਮਾਰਤ ਦਾ ਉਦਘਾਟਨ
ਪਟਿਆਲਾ 10 ਫਰਵਰੀ - ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...
13 ਫਰਵਰੀ ਨੂੰ ਮਹਿੰਦਰਾ ਕਾਲਜ ਵਿਖੇ ਹੋਵੇਗਾ ਵਿਰਾਸਤੀ ਕਵੀ ਦਰਬਾਰ, ਚੋਟੀ ਦੇ ਕਵੀ ਕਰਨਗੇ ਸ਼ਮੂਲੀਅਤ-ਹਰਜੋਤ ਕੌਰ ਮਾਵੀ
ਪਟਿਆਲਾ 10 ਫਰਵਰੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਵਿੱਚ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਮੇਲੇ-2026 ਦੌਰਾਨ 13 ਫਰਵਰੀ ਨੂੰ ਕਵੀ...
ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਾਵਿ-ਸੰਗ੍ਰਹਿ ‘ਧਰਮ ਹੇਤ ਸਾਕਾ ਜਿਨਿ ਕੀਆ’ ਰਿਲੀਜ਼
ਪਟਿਆਲਾ, 10 ਫਰਵਰੀ : ਵਿੱਦਿਅਕ ਅਤੇ ਸਾਹਿਤਕ ਗਤੀਵਿਧੀਆਂ ਵਿੱਚ ਮੋਹਰੀ ਰਹਿਣ ਵਾਲੇ ਖ਼ਾਲਸਾ ਕਾਲਜ, ਪਟਿਆਲਾ ਵੱਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ, ਜੀਵਨ ਤੇ ਫ਼ਲਸਫ਼ੇ ਨਾਲ ਸੰਬੰਧਿਤ...