ਤੜਕਸਾਰ ਪਲਟੀ ਸਕੂਲੀ ਬੱਚਿਆਂ ਨਾਲ ਭਰੀ ਬੱਸ, ਮਚੀ ਹਾਹਾਕਾਰ, ਕਈ ਬੱਚੇ ਜਖਮੀ
ਮੇਰਠ, 28 ਅਕਤੂਬਰ : ਅੱਜ ਸਵੇਰੇ ਤੜਕਸਾਰ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਅਚਾਨਕ ਮੇਰਠ ਦੇ ਰੋਹਟਾ ਇਲਾਕੇ ਵਿਚ ਪਲਟ ਗਈ, ਜਿਸ ਕਾਰਨ ਬੱਸ ਵਿਚ ਸਵਾਰ ਬੱਚਿਆਂ ਨੇ ਚੀਖ ਚਹਾੜਾ...
ਰਾਏਕੋਟ ਵਿਖੇ ਗੁਰਦੁਆਰਾ ਸਾਹਿਬ ਵਿਖੇ ਹੋਈ ਗੋਲੀਬਾਰੀ ਦੀ ਘਟਨਾ, ਜਾਂਚ ਸ਼ੁਰੂ
ਰਾਏਕੋਟ, 28 ਅਕਤੂਬਰ 2026 : ਬੁੱਧਵਾਰ ਤੜਕੇ ਕਰੀਬ 3 ਵਜੇ ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਵਿੱਚ ਸਥਿਤ ਇਕ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਗੋਲੀਬਾਰੀ ਦੀ ਘਟਨਾ ਹੋਣ ਦੀ ਸੂਚਨਾ ਪ੍ਰਾਪਤ ਹੋਈ,...
ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 28 ਅਕਤੂਬਰ : ਬੱਚਿਆਂ ਦੇ ਸੁਰੱਖਿਅਤ ਬਚਪਨ, ਸਨਮਾਨਪੂਰਨ ਜੀਵਨ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ।...
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 28 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ...
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ 1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ
ਚੰਡੀਗੜ੍ਹ, 28 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ ਅਤੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਆਪਣੇ ਲੋਕ-ਪੱਖੀ ਸ਼ਾਸਨ, ਜਿਸ ਵਿੱਚ ਵਧੀਆ...
ਪੰਜਾਬ ਦੇ ਹਾਕੀ ਖਿਡਾਰੀਆਂ ਦਾ ਆਪਣੀ ਧਰਤੀ ‘ਤੇ ਖੇਡਣ ਦਾ ਵਰ੍ਹਿਆਂ ਪੁਰਾਣਾ ਸੁਪਨਾ ਸਾਕਾਰ ਹੋਇਆ: ਮੁੱਖ ਮੰਤਰੀ
ਜਲੰਧਰ; 28 ਅਕਤੂਬਰ 2026 : ਪੰਜਾਬ ਨੇ ਅੱਜ ਪਹਿਲੀ ਵਾਰ 'ਏਸ਼ੀਅਨ ਹਾਕੀ ਚੈਂਪੀਅਨਸ਼ਿਪ' ਦੀ ਮੇਜ਼ਬਾਨੀ ਕਰਦਿਆਂ ਆਪਣੀ ਮਹਾਨ ਖੇਡ ਵਿਰਾਸਤ ਵਿੱਚ ਇਕ ਹੋਰ ਇਤਿਹਾਸਕ ਅਧਿਆਇ ਜੋੜ ਦਿੱਤਾ ਹੈ। ਇਸ ਚੈਂਪੀਅਨਸ਼ਿਪ...
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ
ਚੰਡੀਗੜ੍ਹ, 28 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ...
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ
ਚੰਡੀਗੜ੍ਹ, 28 ਅਕਤੂਬਰ : ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪ੍ਰਕਾਸ਼ਿਤ ਅਤੇ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖੀ ਗਈ ਪੁਸਤਕ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਅੱਜ ਲੋਕ ਭਵਨ, ਚੰਡੀਗੜ੍ਹ ਵਿਖੇ...
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ
ਚੰਡੀਗੜ੍ਹ, 28 ਅਕਤੂਬਰ : ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ 13ਵੇਂ ਸੈਸ਼ਨ ਦੇ ਆਖਰੀ ਦਿਨ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ। ਪਾਸ ਕੀਤੇ ਗਏ ਮਤਿਆਂ ਵਿੱਚ ਸਦਨ 'ਚ ਵੱਖ-ਵੱਖ...
ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ
ਚੰਡੀਗੜ੍ਹ, 28 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦਰਿਆਈ ਪਾਣੀਆਂ ਦੇ ਮਾਮਲੇ 'ਤੇ ਸਪੱਸ਼ਟ ਰੁਖ਼ ਅਪਣਾਉਂਦਿਆਂ ਐਲਾਨ ਕੀਤਾ ਕਿ ਪੰਜਾਬ ਦੇ ਹਿੱਸੇ ਦੇ ਪਾਣੀ ਦੀ...