ਨਗਰ ਨਿਗਮ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ
ਪਟਿਆਲਾ, 30 ਅਕਤੂਬਰ : ਸ਼੍ਰਿਸ਼ਟੀਕਰਤਾ, ਤ੍ਰਿਕਾਲਦਰਸ਼ੀ ਭਗਵਾਨ ਵਾਲਮੀਕਿ ਜੀ ਦਾ ਪਾਵਨ ਪ੍ਰਗਟ ਦਿਵਸ ਅੱਜ ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿਖੇ ਨਗਰ ਨਿਗਮ ਕਰਮਚਾਰੀ ਦਲ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ...
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤੀ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਮੀਟਿੰਗ
ਚੰਡੀਗੜ, 30 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਉਦਯੋਗਿਕ ਖੇਤਰ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ...
ਪੀਆਰਟੀਸੀ ਦੀ 248ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਮੁਲਾਜ਼ਮ ਪੱਖੀ ਫ਼ੈਸਲਿਆਂ ਸਮੇਤ ਵਿਕਾਸ ਕਾਰਜਾਂ ਨੂੰ ਦਿੱਤੀ ਗਈ ਨਵੀਂ ਰਫ਼ਤਾਰ
ਪਟਿਆਲਾ, 30 ਅਕਤੂਬਰ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ 248ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਅੱਜ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਿੱਥੇ ਮੁਲਾਜ਼ਮ...
ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 30 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ...
ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼
ਚੰਡੀਗੜ੍ਹ, 30 ਅਕਤੂਬਰ : ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀਈਟੀਏ) ਤਹਿਤ ਜ਼ੀਰੋ-ਡਿਊਟੀ ਦਾ ਲਾਭ ਉਠਾਉਣ ਲਈ ਯੂਕੇ ਦੇ ਕਾਰੋਬਾਰਾਂ ਵਾਸਤੇ ਪੰਜਾਬ ਨੂੰ ਇੱਕ ਪ੍ਰਮੁੱਖ ਨਿਰਮਾਣ ਅਧਾਰ ਵਜੋਂ ਪੇਸ਼ ਕਰਦਿਆਂ...
ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ
ਚੰਡੀਗੜ੍ਹ / ਜਲੰਧਰ, 30 ਅਕਤੂਬਰ : ਨਾਗਰਿਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਇੱਕ ਵਿਲੱਖਣ ਪਹਿਲਕਦਮੀ ਵਜੋਂ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀ 'ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ' ਦੌਰਾਨ ਬਰਲਟਨ ਪਾਰਕ...
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ
ਚੰਡੀਗੜ੍ਹ /ਜਲੰਧਰ, 30 ਅਕਤੂਬਰ : ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਹੋ ਰਹੇ ਹਾਕੀ ਦੇ ਕੌਮਾਂਤਰੀ ਟੂਰਨਾਮੈਂਟ ਹਾਕੀ ਏਸ਼ੀਅਨ ਏਸ਼ੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਬਹੁਤ ਉਤਸ਼ਾਹ ਪਾਇਆ...
ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ...
ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ
ਚੰਡੀਗੜ੍ਹ, 30 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 282ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ...
ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 30 ਅਕਤੂਬਰ : ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ...
ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਸਰਪੰਚ ਗ੍ਰਿਫਤਾਰ
ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਹੇ ਸੀ ਚੰਡੀਗ 20 ਮਾਰਚ : ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ...