ਪਟਿਆਲਾ ਨਗਰ ਨਿਗਮ ਚੋਣਾਂ ਦੀ ਹਲਚਲ ਹੋਈ ਤੇਜ : ਸੰਭਾਵਿਤ ਉਮੀਦਵਾਰਾਂ ਨੇ ਮੁੱਖ ਮੰਤਰੀ ਦੇ ਓਐਸਡੀ ਤੋਂ ਲਿਆ ਅਸ਼ੀਰਵਾਦ
ਪਟਿਆਲਾ, 2 ਨਵੰਬਰ : ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਉਹ ਐਸਡੀ ਰਾਜਵੀਰ ਸਿੰਘ ਘੁੰਮਣ...
ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ ‘ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 2 ਨਵੰਬਰ : ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਐਲਾਨ ਕੀਤਾ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿਖੇ 217 ਕਨਾਲ 14...
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ
ਜਲੰਧਰ, 2 ਨਵੰਬਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਚੱਲ ਰਹੀ ‘ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ' ਇੱਕ ਸ਼ਾਨਦਾਰ ਉਤਸਵ ਦਾ ਰੂਪ ਧਾਰ ਗਈ ਹੈ, ਜਿਸ ਦਾ ਸਿਹਰਾ ਪੰਜਾਬ...
ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ
ਚੰਡੀਗੜ੍ਹ, 2 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।...
ਮੈਂ ਜਿੱਥੋਂ ਹਾਕੀ ਦੀ ਸ਼ੁਰੂਆਤ ਕੀਤੀ ਉਸੇ ਮੈਦਾਨ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਮਾਣ ਵਾਲੀ ਗੱਲ: ਹਰਮਨਪ੍ਰੀਤ ਸਿੰਘ
ਜਲੰਧਰ, 2 ਨਵੰਬਰ : ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਆਪਣੇ ਘਰ ਨੇੜੇ, ਪਰਿਵਾਰ ਦੇ ਸਾਹਮਣੇ ਅਤੇ ਦਰਸ਼ਕਾਂ ਨਾਲ ਖਚਾਖਚ ਭਰੇ ਸਟੇਡੀਅਮ...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ
ਚੰਡੀਗੜ੍ਹ / ਅੰਮ੍ਰਿਤਸਰ, 2 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ...
‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 2 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਫ਼ੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ...
ਅਕਤੂਬਰ ਮਹੀਨੇ ਪੰਜਾਬ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 14% ਦੇ ਵਾਧੇ ਨਾਲ 2,716.60 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਨਵੰਬਰ 2026 : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਨੇ ਅਕਤੂਬਰ 2026 ਦੌਰਾਨ ਸਟੇਟ ਗੁੱਡਜ਼...
ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ
ਸੰਗਰੂਰ, 2 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਜੰਗ ਵਿੱਚ ਖੇਡਾਂ ਨੂੰ ਮਜ਼ਬੂਤ ਹਥਿਆਰ ਬਣਾਇਆ ਹੈ, ਜਿਸ ਨਾਲ...
ਬੀ.ਬੀ.ਐੱਮ.ਬੀ. ਵਿੱਚ ਪੰਜਾਬ ਦੇ 40 ਫ਼ੀਸਦੀ ਵਿੱਤੀ ਯੋਗਦਾਨ ਦੇ ਅਨੁਪਾਤ ਮੁਤਾਬਕ ਮੁਲਾਜ਼ਮਾਂ ਦੀ ਢੁਕਵੀਂ ਨੁਮਾਇੰਦਗੀ ਜ਼ਰੂਰੀ
ਚੰਡੀਗੜ੍ਹ, 2 ਨਵੰਬਰ : ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਸੁਰੱਖਿਅਤ ਰੱਖਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਲਏ...