ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ
ਮੋਹਾਲੀ, ਨਵੰਬਰ 5 : ਇੱਕ ਵਾਰ ਫਿਰ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਭਾਰਤ ਨੇ ਅੱਜ ਦੱਖਣੀ ਕੋਰੀਆ ਨੂੰ 8-1 ਨਾਲ ਹਰਾ ਕੇ ਸੈਮੀਫਾਈਨਲ ਦੇ ਇੱਕਪਾਸੜ ਮੁਕਾਬਲੇ ਵਿੱਚ ਆਪਣਾ ਦਬਦਬਾ ਕਾਇਮ...
ਅਮਨ ਅਰੋੜਾ ਵੱਲੋਂ ‘ਪੰਜਾਬ ਇਨਵੈਸਟਰ ਸਰਕਲ 2.0’ ਦੀ ਸ਼ੁਰੂਆਤ; 28 ਸਟਾਰਟਅੱਪਸ ਨੂੰ 1.17 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ
ਚੰਡੀਗੜ੍ਹ, 4 ਨਵੰਬਰ : ਸੂਬੇ ਦੇ ਖੋਜ ਅਤੇ ਨਵੀਨਤਾ-ਅਧਾਰਤ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ 'ਪੰਜਾਬ ਇਨਵੈਸਟਰ ਸਰਕਲ' ਦੇ ਪਹਿਲੇ ਪੜਾਅ...
ਪੰਜਾਬ ਪੁਲਿਸ ਨੇ ਸੂਬੇ ਭਰ ਦੇ 214 ਬੱਸ ਅੱਡਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ
ਚੰਡੀਗੜ੍ਹ, 4 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਵਕ ਢੰਗ ਨਾਲ ਮਨਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ...
ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ
ਚੰਡੀਗੜ੍ਹ, 4 ਨਵੰਬਰ : ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 13 ਤੋਂ 15 ਨਵੰਬਰ, 2026 ਤੱਕ ਚੰਡੀਗੜ੍ਹ ਦੇ ਸੈਕਟਰ 5 ਸਥਿਤ...
ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 4 ਨਵੰਬਰ 2026 : ਟਰਾਂਸਪੋਰਟ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ਼...
ਪੀ.ਸੀ.ਐੱਸ. ਅਧਿਕਾਰੀਆਂ ਦੇ ਕਾਡਰ ਸਬੰਧੀ ਮਸਲੇ ਅਤੇ ਬਕਾਇਆ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 4 ਨਵੰਬਰ 2026 : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿਵਲ ਸਰਵਿਸਿਜ਼ (ਐਗਜ਼ੀਕਿਊਟਿਵ ਬ੍ਰਾਂਚ) ਆਫਿਸਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਉਨ੍ਹਾਂ ਦੇ ਕੈਡਰ...
ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ
ਚੰਡੀਗੜ੍ਹ, 4 ਨਵੰਬਰ : ਪਰਾਲੀ ਪ੍ਰਬੰਧਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 1325.35 ਕਰੋੜ ਰੁਪਏ...
ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ ਵਧਿਆ ਹੋਇਆ ਮਹਿੰਗਾਈ ਭੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 4 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਵਜੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ...
ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ
ਚੰਡੀਗੜ੍ਹ, 4 ਨਵੰਬਰ : ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਖੁਰਾਕ ਸੁਰੱਖਿਆ ਵਿਭਾਗ ਨੇ ਸੂਬੇ ਭਰ ਵਿੱਚ ਖੁਰਾਕੀ ਪਦਾਰਥਾਂ ਵਿੱਚ ਮਿਲਾਵਟਖੋਰੀ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਸ਼ੁੱਧ ਖਾਧ...
ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ
ਚੰਡੀਗੜ੍ਹ, 4 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੂਰਾ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ...