Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 23 Oct 2026 | 4:53 am

+91 90915 01313 , +91 90916 01313

punjabbanni@gmail.com
punjabbani@yahoo.com

ਸੋਸ਼ਲ ਮੀਡਿਆ

ਡੋਨਲਡ ਟਰੰਪ ਤੇ ਪੁਤਿਨ ਨੇ ਯੂਕਰੇਨ ਤੇ ਇਰਾਨ ਸਬੰਧੀ ਕੀਤੀ ਵਿਚਾਰ ਚਰਚਾ

ਮਾਸਕੋ, 11 ਮਾਰਚ : ਇਕ ਪਾਸੇ ਜਿਥੇ ਰਸ਼ੀਆ ਵਲੋ ਯੂਕਰੇਨ ਨਾਲ ਯੁੱਧ ਚਲ ਰਿਹਾ ਹੈ ਤਾਂ ਉਥੇ ਹੀ ਅਮਰੀਕਾ ਵਲੋ ਹੁਣ ਇਰਾਨ ਨਾਲ ਯੁੱਧ ਜਾਰੀ ਹੈ, ਜਿਸ ਕਾਰਨ ਦੋਵਾਂ ਮੁਦਿਆਂ...

ਅਮਰੀਕਾ ਨੇ ਇਰਾਨ ਦੀਆਂ ਕਿਸ਼ਤੀਆਂ ਬਣਾਇਆ ਨਿਸ਼ਾਨਾ, ਕੀਤੀਆਂ ਨਸ਼ਟ

ਵਾਸ਼ਿੰਗਟਨ, 11 ਮਾਰਚ : ਇਰਾਨ ਅਤੇ ਅਮਰੀਕਾ ਵਿਚਾਲੇ ਯੁੱਧ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸਦਾ ਖਾਮਿਆਜਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਅਮਰੀਕਾ ਨੇ ਖਾੜੀ ਖੇਤਰ...

ਭਾਰਤੀ ਨਾਗਰਿਕ ਦੀ ਗ੍ਰਿਫਤਾਰੀ ਲਈ ਐਫਬੀਆਈ ਨੇ 1 ਮਿਲੀਅਨ ਡਾਲਰ ਰੱਖੀ ਇਨਾਮੀ ਰਾਸ਼ੀ

ਦਿੱਲੀ, 11 ਮਾਰਚ : ਅਮਰੀਕੀ ਜਾਂਚ ਏਜੰਸੀ ਇਕ ਭਾਰਤੀ ਨਾਗਰਿਕ ਜਿਸਨੇ ਕਿ ਆਪਣੀ ਪਤਨੀ ਬੇਰਹਮੀ ਨਾਲ ਕਤਲ ਕਰ ਦਿਤਾ ਸੀ ਦੀ ਗ੍ਰਿਫਤਾਰੀ ਲਈ ਨਵਾਂ ਵਾਰੰਟ ਜਾਰੀ ਕੀਤਾ ਹੈ, ਜਿਸ ਤਹਿਤ...

ਐਲਪੀਜੀ ਸਿਲੰਡਰਾਂ ਦੀ ਜਮ੍ਹਾਂਖੋਰੀ ਰੋਕਣ ਲਈ ਕੇਂਦਰ ਦਾ ਵੱਡਾ ਫ਼ੈਸਲਾ, ਜ਼ਰੂਰੀ ਵਸਤੂਆਂ ਕਾਨੂੰਨ ਲਾਗੂ

ਨਵੀਂ ਦਿੱਲੀ, 10 ਮਾਰਚ : ਦੇਸ਼ ਵਿੱਚ ਘਰੇਲੂ ਗੈਸ ਦੀ ਕਮੀ ਅਤੇ ਕਾਲਾਬਾਜ਼ਾਰੀ ’ਤੇ ਕਾਬੂ ਪਾਉਣ ਲਈ ਕੇਦਰ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਐਸਮਾ Essential Commodities Act ਨੂੰ ਸਖ਼ਤੀ ਨਾਲ...

ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਵਿਦਿਆਰਥੀਆਂ ਦਾ ਲੇਖਣ ਮੁਕਾਬਲਾ ਕਰਵਾਇਆ 

ਪਟਿਆਲਾ, 10 ਮਾਰਚ - ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਇੱਕ ਲੇਖਣ ਮੁਕਾਬਲਾ  ਕਰਵਾਇਆ ਗਿਆ। ਇਹ ਮੁਕਾਬਲਾ ਪਹਿਲੇ, ਦੂਜੇ ਅਤੇ ਤੀਜੇ ਸਾਲ ਦੀ ਕਲਾਸ ਵਿੱਚ...

ਡੀਐਲਆਰਸੀ ਅਤੇ ਡੀਐਲਐਸਸੀ ਮੀਟਿੰਗਾਂ ਹੋਈਆਂ; ਜ਼ਿਲ੍ਹੇ ਨੇ ਸਾਲਾਨਾ ਕਰਜ਼ਾ ਯੋਜਨਾ ਦਾ 103% ਪ੍ਰਾਪਤ ਕੀਤਾ

ਪਟਿਆਲਾ, 10 ਮਾਰਚ : ਪਟਿਆਲਾ ਜ਼ਿਲ੍ਹੇ ਲਈ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ (ਡੀਐਲਆਰਸੀ) ਦੀ ਮੀਟਿੰਗ ਲੀਡ ਬੈਂਕ ਦਫ਼ਤਰ, ਪਟਿਆਲਾ ਦੁਆਰਾ ਸ਼੍ਰੀ ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਏਡੀਸੀ), ਪੇਂਡੂ ਵਿਕਾਸ ਦੀ ਪ੍ਰਧਾਨਗੀ ਹੇਠ ਆਯੋਜਿਤ...

ਡਿਪਟੀ ਕਮਿਸ਼ਨਰ ਨੇ ਕੌਮਾਂਤਰੀ ਔਰਤ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਵਾਲੀਆਂ 23 ਔਰਤ ਬੀ.ਐਲ.ਓਜ ਨੂੰ ਸਨਮਾਨਿਆ

ਪਟਿਆਲਾ, 10 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀਆਂ 23 ਬੂਥ ਲੈਵਲ ਅਫ਼ਸਰ (ਬੀ.ਐਲ.ਓਜ) ਨੂੰ ਸਨਮਾਨਤ...

1 … 235 236 237 238 239 … 2,283
Scroll to Top