Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 25 Oct 2026 | 2:14 pm

+91 90915 01313 , +91 90916 01313

punjabbanni@gmail.com
punjabbani@yahoo.com

ਸੋਸ਼ਲ ਮੀਡਿਆ

ਐੱਨਐੱਸਏ ਹਿਰਾਸਤ : ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਕੋਲ ਸ਼ਿਕਾਇਤ ਕੀਤੀ

ਦਿੱਲੀ, 16 ਦਸੰਬਰ : ਨੈਸ਼ਨਲ ਸਕਿਓਰਿਟੀ ਐਕਟ (NSA) ਅਧੀਨ ਹਿਰਾਸਤ ਵਿੱਚ ਰਹਿ ਰਹੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ...

ਗੈਗਸਟਰਵਾਦ : ਪੁਰਾਣੀਆਂ ਸਰਕਾਰਾਂ ਦੀ ਨੀਤੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ: ਮੁੱਖ ਮੰਤਰੀ

ਚੰਡੀਗੜ੍ਹ, 16 ਦਸੰਬਰ : ਪੰਜਾਬ ਅੰਦਰ ਵਧ ਰਹੇ ਗੈਗਸਟਰਵਾਦ ਉਪਰ ਅੱਜ ਮੁੱਖ ਮੰਤਰੀ ਪੰਜਾਬ ਨੇ ਪਿਛਲੀਆਂ ਸਰਕਾਰਾਂ ਉਪਰ ਤਿੱਖਾ ਹਮਲਾ ਕੀਤਾ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਪਿਛਲੀਆਂ ਸਰਕਾਰਾਂ ਦੀਆਂ...

ਸੋਹਾਣਾ ਕਬੱਡੀ ਟੂਰਨਾਮੈਂਟ ਕਤਲ ਮਾਮਲਾ: ਪੁਲੀਸ ਵੱਲੋਂ ਦੋ ਸ਼ੂਟਰਾਂ ਦੀ ਪਛਾਣ

ਮੁਹਾਲੀ, 16 ਦਸੰਬਰ : ਸੋਹਾਣਾ ਵਿੱਚ ਸੋਮਵਾਰ ਸ਼ਾਮ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਵੱਡਾ ਖੁਲਾਸਾ ਕੀਤਾ...

ਪੰਜਾਬ ‘ਚ ਗੈਂਗਸਟਰਵਾਦ ਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ: ਡਾ. ਬਲਬੀਰ ਸਿੰਘ

ਪਟਿਆਲਾ, 16 ਦਸੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੈਂਗਸਟਰਵਾਦ ਅਤੇ...

ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਮਿਲਿਆ ਨਵਾਂ ਜੋਸ਼, ਗਾਇਕ ਸ਼ਿਵਾਏ ਦਾ ਗਾਣਾ ਰਿਲੀਜ਼

ਪਟਿਆਲਾ 16 ਦਸੰਬਰ - ਪੰਜਾਬੀ ਸੰਗੀਤ ਜਗਤ ਵਿੱਚ ਇੱਕ ਹੋਰ ਨਵਾਂ ਅਤੇ ਜੋਸ਼ ਭਰਿਆ ਗੀਤਕਾਰ ਸ਼ਾਮਲ ਹੋ ਗਿਆ ਹੈ। ਉਭਰਦੇ ਹੋਏ ਗਾਇਕ ਸ਼ਿਵਾਏ ਵੱਲੋਂ ਗਾਇਆ ਗਿਆ ਨਵਾਂ ਪੰਜਾਬੀ ਗਾਣਾ “ਵੇਲੀ...

ਠੰਢ ਦੇ ਚਲਦੇ ਪੰਜਾਬ ਸਰਕਾਰ ਨੇ 24 ਤੋ ਛੁਟੀਆਂ ਦਾ ਕੀਤਾ ਐਲਾਨ

ਚੰਡੀਗੜ੍ਹ , 15 ਦਸੰਬਰ : ਪੰਜਾਬ ਵਿੱਚ ਵੱਧ ਰਹੀ ਕੜਾਕੇ ਦੀ ਠੰਢ ਨੂੰ ਦੇਖਦਿਆਂ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ...

ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਸੁਸਾਇਟੀ ਵੱਲੋਂ ਰਾਜ ਪੱਧਰੀ ਕੁਰਾਸ਼ ਚੈਂਪੀਅਨਸ਼ਿਪ

ਪਟਿਆਲਾ, 15 ਦਸੰਬਰ : ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ 'ਤੀਜੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2025' ਕਰਵਾਈ ਗਈ। ਇਸ ਦੌਰਾਨ ਇੱਥੇ ਜੂਡੋ ਟ੍ਰੇਨਿੰਗ ਸੈਂਟਰ ਵਿਖੇ 300 ਤੋਂ ਵੱਧ...

1 … 351 352 353 354 355 … 2,285
Scroll to Top