ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਮੁੜ ਸ਼ੁਰੂ
ਚੰਡੀਗੜ, 12 ਸਤੰਬਰ : ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਇਕ ਚੰਗੀ ਖਬਰ ਸਾਹਮਣੇ ਆਈ ਹੈ। ਹੁਣ ਜੰਮੂ-ਕਸ਼ਮੀਰ ਵਿੱਚ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 19 ਦਿਨਾਂ ਤੱਕ ਮੁਅੱਤਲ ਰਹਿਣ ਤੋਂ...
ਮੁਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ
ਦਿੱਲੀ, 12 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਸਮਾਂ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦਾ ’ਕੱਲਾ ’ਕੱਲਾ ਪੈਸਾ ਲੋਕਾਂ ਨੂੰ ਮਿਲ ਨਹੀਂ ਜਾਂਦਾ ਉਦੋਂ ਤੱਕ...
ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਅਭਿਆਨ ਚਲਾਵੇਗੀ ਸਰਕਾਰ
ਪਟਿਆਲਾ, 12 ਸਤੰਬਰ : ਜਿਲ੍ਹਾ ਸਿਹਤ ਵਿਭਾਗ ਵੱਲੋਂ ਔਰਤਾਂ ਤੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 17 ਸਤੰਬਰ ਤੋਂ 2 ਅਕਤੂਬਰ ਤਕ “ਸਵਸਥ ਨਾਰੀ, ਸਸ਼ਕਤ ਪਰਿਵਾਰ” ਅਭਿਆਨ ਤਹਿਤ...
ਸ.ਮਿ.ਸ. ਖੇੜੀ ਗੁੱਜਰਾਂ ਨੇ ਟੂਰਨਾਮੈਂਟ ਵਿੱਚ ਇੱਕ ਗੋਲਡ ਅਤੇ ਚਾਰ ਬਰੋਂਜ਼ ਮੈਡਲ ਜਿੱਤੇ
ਪਟਿਆਲਾ - 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ...
ਨੇਪਾਲ : ਝੜਪ ਦੌਰਾਨ ਤਿੰਨ ਕੈਦੀਆਂ ਦੀ ਹੋਈ ਮੌਤ
ਦਿੱਲੀ, 11 ਸਤੰਬਰ : ਨੇਪਾਲ ਵਿੱਚ ਬੀਤੇ ਦਿਨੀ ਹੋਏ ਬਹੁਤ ਵੱਡੇ ਰੋਸ ਪ੍ਰਦਰਸ਼ਨ ਦੌਰਾਨ ਜਿਥੇ ਕਈ ਲੋਕ ਜਖਮੀ ਹੋ ਗਏੇ, ਉਥੇ ਕਈਆਂ ਨੇ ਆਪਣੀ ਜਾਨ ਵੀ ਗੁਆ ਦਿੱਤੀ। ਜਾਣਕਾਰੀ ਅਨੁਸਾਰ...
ਰਿਟੇਲ ਫਾਰਮੇਸੀ ਐਸੋਸੀਏਸ਼ਨ ਪਟਿਆਲਾ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਦਵਾਈਆਂ ਦਾਨ
ਪਟਿਆਲਾ 11 ਸਤੰਬਰ - ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ, ਰਿਟੇਲ ਫਾਰਮੇਸੀ ਐਸੋਸੀਏਸ਼ਨ ਪਟਿਆਲਾ ਨੇ ਮਨੁੱਖਤਾ ਦੀ ਸੇਵਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ...
ਰਾਧਾ ਕ੍ਰਿਸਨਲ ਨੇ ਛੱਡਿਆ ਰਾਜਪਾਲ ਦਾ ਅਹੁੱਦਾ
ਦਿੱਲੀ, 11 ਸਤੰਬਰ : ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਮਹਾਰਾਸ਼ਟਰ ਸੂਬੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਕਿਉਕਿ ਦੇਸ਼ ਦੇ 15ਵੇਂ ਉਪ-ਰਾਸ਼ਟਰਪਤੀ ਚੁਣੇ ਗਏ ਸੀਪੀ ਰਾਧਾਕ੍ਰਿਸ਼ਨਨ ਨੇ ਅੱਜ ਮਹਾਰਾਸ਼ਟਰ...