Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 4:24 am

+91 90915 01313 , +91 90916 01313

punjabbanni@gmail.com
punjabbani@yahoo.com

ਸੋਸ਼ਲ ਮੀਡਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 29 ਅਗਸਤ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਵਿੱਚ ਵਾਪਰੀ ਦੁਖਦਾਈ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿੱਚ ਭਾਰਤ ਅਤੇ...

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਕ ਸਾਂਝ ਵਧਾਈ;  ਸਿਹਤਯਾਬੀ ਅਤੇ ਉਮੀਦ ਦੇ ਸੰਦੇਸ਼ ਨੂੰ ਕੀਤਾ ਹੋਰ ਮਜ਼ਬੂਤ

ਚੰਡੀਗੜ੍ਹ, 29 ਅਗਸਤ : ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਵਿਖੇ ਸ਼ੁੱਕਰਵਾਰ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਪਰਿਵਾਰਾਂ ਨੇ ਆਪਣੇ ਉਨ੍ਹਾਂ ਅਜ਼ੀਜ਼ਾਂ ਨਾਲ...

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਅਗਸਤ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਨੂੰ...

ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਸਜਾਇਆ ਗਿਆ ਮੀਰੀ ਪੀਰੀ ਖਾਲਸਾ ਮਾਰਚ

ਡਕਾਲਾ/ਪਟਿਆਲਾ 29 ਅਗਸਤ - ਤਖਤ ਸ੍ਰੀ ਦਮਦਮਾ ਸਾਹਿਬ ਤੋਂ ਦੂਸਰੇ ਪੜਾਅ ਤਹਿਤ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅੱਜ ਪੂਰੇ ਜਾਹੋ ਜਲਾਲ ਅਤੇ ਪੰਥਕ ਰਵਾਇਤਾਂ ਨਾਲ ਪਾਤਸ਼ਾਹੀ ਛੇਵੀਂ ਅਤੇ ਨੌਵੀਂ...

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ...

ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਬਾਬਾ ਬਕਾਲਾ, 28 ਅਗਸਤ : ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 5.30 ਲੱਖ ਹੋਰ ਔਰਤਾਂ ਦੇ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬੇਮਿਸਾਲ ਇਕੱਠ : ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ

ਬਾਬਾ ਬਕਾਲਾ ਸਾਹਿਬ, 28 ਅਗਸਤ : ਅੱਜ ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕਰਵਾਈ ਗਈ “ਸਾਚਾ ਗੁਰ ਲਾਧੋ ਰੇ” ਪੰਥਕ ਕਾਨਫਰੰਸ ਵਿੱਚ ਵਿਸ਼ਾਲ...

1 … 48 49 50 51 52 … 2,276
Scroll to Top