‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਸਿਹਤ ਮਹਿਕਮੇ ਦੀਆਂ ਸੇਵਾਵਾਂ ਬਾਰੇ ਜਾਗਰੂਕ ਕਰਨਾ ਬਣਾਇਆ ਜਾਵੇ ਯਕੀਨੀ : ਐਸ. ਐਮ. ਓ. ਡਾ. ਲਵਰਾਜ ਪਵਾਰ
ਮੂਨਕ/ਸੰਗਰੂਰ 3 ਅਪ੍ਰੈਲ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਅਤੇ ਸਿਵਲ ਸਰਜਨ ਡਾ. ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਲਵਰਾਜ ਪਵਾਰ ਦੀ ਅਗਵਾਈ ਵਿੱਚ ਪੀ....
ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ
ਸੰਗਰੂਰ, 3 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ...
ਨਿਜੀ ਸਕੂਲਾਂ ਦੇ ਪ੍ਰਬੰਧਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਨਿਯਮਾਂ ਤੋਂ ਬਾਹਰ ਜਾਕੇ ਨਹੀਂ ਵਸੂਲ ਸਕਣਗੇ ਫੀਸਾਂ ਤੇ ਹੋਰ ਖ਼ਰਚੇ: ਡਾ. ਪ੍ਰੀਤੀ ਯਾਦਵ
ਪਟਿਆਲਾ, 3 ਅਪ੍ਰੈਲ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਨਿਜੀ ਸਕੂਲਾਂ ਵੱਲੋਂ ਫੀਸਾਂ ਵਿੱਚ ਨਿਰਧਾਰਤ ਨਿਯਮਾਂ ਤੋਂ ਬਾਹਰ ਜਾ ਕੇ ਕੀਤੇ ਜਾਂਦੇ ਵਾਧੇ, ਸਾਲਾਨਾ ਚਾਰਜਿਜ...
ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਾਉਣ ਲਈ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨ
ਪਟਿਆਲਾ, 3 ਅਪ੍ਰੈਲ : ਆਲ ਇੰਡੀਆ ਮਹਿਲਾ ਕਾਂਗਰਸ ਦੇ ਪ੍ਰਧਾਨ ਅਲਕਾ ਲਾਂਬਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਜ਼ਿਲ੍ਹਾ ਮਹਿਲਾ...
ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿਖੇ ਲਾਈਬ੍ਰੇਰੀ ਦੀ ਈ ਸਰੋਤਾ ਨੂੰ ੳਤਸਾਹਿਤ ਕਰਨ ਲਈ ਟ੍ਰੈਨਿੰਗ ਸੈਸ਼ਨ ਲਗਾਇਆ
ਪਟਿਆਲਾ : ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿਖੇ ਅੱਜ ਈ-ਰਿਸੋਰਸਿਸ ਦੀ ਪਹੁੰਚ ਵਿਸ਼ੇ ਤੇ ਇਕ ਰੋਜ਼ਾ ਟ੍ਰੈਨਿੰਗ-ਸੈਮੀਨਾਰ ਕਰਵਾਇਆ ਗਿਆ । ਕਾਲਜ ਪ੍ਰਿੰਸੀਪਲ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਕਰਵਾਇਆ...
ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ
ਸੰਗਰੂਰ , 3 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ...
ਦੇਸ਼ ਅਤੇ ਪੰਜਾਬ ਦੇ ਭਖਦਿਆਂ ਮਸਲਿਆਂ ਦੀ ਵਿਚਾਰ-ਚਰਚਾ ਕਰਨ ਲਈ ਰਾਜ ਦੇ ਸਿਆਸੀ ਆਗੂਆਂ ਅਤੇ ਬੁੱਧੀਜੀਵੀਆਂ ਦੀ ਹੋਈ ਸਾਂਝੀ ਮੀਟਿੰਗ
ਜਲੰਧਰ, 3 ਅਪ੍ਰੈਲ : ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਵਿਚ ਧਰਮ-ਨਿਰਪੱਖਤਾ, ਜਮਹੂਰੀਅਤ ਅਤੇ ਸੰਘੀ ਢਾਂਚੇ ਲਈ ਉੱਭਰ ਰਹੇ ਖ਼ਤਰਿਆਂ ਅਤੇ ਦਿਨੋ-ਦਿਨ ਪੰਜਾਬ ਦੇ ਗੰਭੀਰ ਹੁੰਦੇ...