Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 5:01 am

+91 90915 01313 , +91 90916 01313

punjabbanni@gmail.com
punjabbani@yahoo.com

ਆਪ (AAP)

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

ਚੰਡੀਗੜ੍ਹ, 4 ਸਤੰਬਰ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ...

ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਬੈਂਸ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ), 04 ਸਤੰਬਰ : ਤਕਨੀਕੀ ਸਿੱਖਿਆ ਨੂੰ ਆਧੁਨਿਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

ਚੰਡੀਗੜ੍ਹ, 4 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ, 3 ਸਤੰਬਰ 2026 - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ...

ਬਾਲ ਵਿਆਹ ਵਿਰੁੱਧ ਸਖ਼ਤ ਕਾਰਵਾਈ : 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ : ਡਾ. ਬਲਜੀਤ ਕੌਰ

ਚੰਡੀਗੜ੍ਹ, 3 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਦਾ ਪੂਰਨ ਖਾਤਮਾ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ...

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ 7 ਸਤੰਬਰ ਨੂੰ ਕਰਵਾਏ ਜਾਣਗੇ ਪੀਡੀਐਸ ਸੁਧਾਰਾਂ ਅਤੇ ਪੋਸ਼ਣ ’ਤੇ ਦੋ ਸੈਮੀਨਾਰ

ਚੰਡੀਗੜ੍ਹ, 3 ਸਤੰਬਰ : ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਵਿਖੇ ਹੋਈ ਮੀਟਿੰਗ ਵਿੱਚ 7 ਸਤੰਬਰ ਨੂੰ ਮਗਸੀਪਾ ਵਿਖੇ ਦੋ ਸੈਮੀਨਾਰ...

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ

ਸੰਗਰੂਰ, 3 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ-ਅਕਾਲੀ ਦਲ ਗਠਜੋੜ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਸ਼ਰਤ...

1 … 8 9 10 11 12 … 406
Scroll to Top