Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 20 Oct 2026 | 9:48 am

+91 90915 01313 , +91 90916 01313

punjabbanni@gmail.com
punjabbani@yahoo.com

ਆਪ (AAP)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਨੂੰ ਤੋਹਫਾ: ਪਾਪਰਾ ਐਕਟ ਵਿੱਚ ਸੋਧ ਨਾਲ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਨੂੰ ਤੋਹਫਾ: ਪਾਪਰਾ ਐਕਟ ਵਿੱਚ ਸੋਧ ਨਾਲ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੋਕਣ ਦੇ ਨਾਲ...

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ...

‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੰਡੀਗੜ੍ਹ, 3 ਸਤੰਬਰ : ਪੰਜਾਬ ਦੇ ਵਿੱਤ ਮੰਤਰੀ...

ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਸੌਗਾਤ, ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ

ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਸੌਗਾਤ, ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ...

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਸਰਬਸੰਮਤੀ ਨਾਲ ਪਾਸ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੇਸ਼ ਕੀਤਾ ਬਿੱਲ ਚੰਡੀਗੜ੍ਹ, 3 ਸਤੰਬਰ : ਪੰਜਾਬ...

ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ

ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਚੰਡੀਗੜ੍ਹ : ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ...

“ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਪਾਵਨ ਦਿਹਾੜੇ ‘ਤੇ ਪੰਜਾਬ ਸਰਕਾਰ ਨੇ ਕੀਤੀ ਪੰਜਾਬ ਵਿਚ ਛੁੱਟੀ

“ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਪਾਵਨ ਦਿਹਾੜੇ ‘ਤੇ ਪੰਜਾਬ ਸਰਕਾਰ ਨੇ ਕੀਤੀ ਪੰਜਾਬ ਵਿਚ ਛੁੱਟੀ ਚੰਡੀਗੜ੍ਹ : “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ...

1 … 249 250 251 252 253 … 407
Scroll to Top