Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 3:03 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ (AAP)

ਸਾਬਕਾ ਸੀਐਮ ਅਮਰਿੰਦਰ ਦੇ ਸ਼ਹਿਰ ਵਿੱਚ ਭਾਜਪਾ ਨੂੰ ਝਟਕਾ

ਦੋ ਵਾਰ ਜ਼ਿਲਾ ਭਾਜਪਾ ਸ਼ਹਿਰੀ ਦੇ ਪ੍ਰਧਾਨ ਰਹੇ ਸਾਬਕਾ ਡਿਪਟੀ ਮੇਅਰ ਹਰਿੰਦਰ ਕੋਹਲੀ ਆਪ ਵਿੱਚ ਸ਼ਾਮਲ - ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਲਤੇਜ ਪਨੂੰ ਨੇ ਕਰਵਾਈ ਪਾਰਟੀ ਜੁਆਇਨ ਪਟਿਆਲਾ,...

ਭਾਰੀ ਬਾਰਸ਼ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਨੇ ਤਿਆਰੀ ਕਸੀ: ਮੀਤ ਹੇਅਰ

ਜਲ ਸਰੋਤ ਮੰਤਰੀ ਵੱਲੋਂ ਮੂਨਕ ਇਲਾਕੇ ਵਿਖੇ ਘੱਗਰ ਦਰਿਆ ਦਾ ਲਿਆ ਗਿਆ ਜਾਇਜ਼ਾ ਮੁੱਖ ਦਫਤਰ ਤੇ ਹਰ ਜ਼ਿਲੇ ਵਿੱਚ ਹੜ੍ਹ ਕੰਟਰੋਲ ਰੂਮ ਬਣਾਇਆ ਫੀਲਡ ਸਟਾਫ ਸੰਵੇਦਨਸ਼ੀਲ ਥਾਂਵਾਂ ਦੀ ਨਜ਼ਰਬਾਜ਼ੀ ਦੇ...

ਐਸਿਡ ਅਟੈਕ ਵਿਕਟਮ ਸਕੀਮ ਅਧੀਨ ਲੋੜਵੰਦ ਔਰਤਾਂ ਨੂੰ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 9 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।...

ਮੁੱਖ ਮੰਤਰੀ ਨੇ ਬਾਰਸ਼ ਕਾਰਨ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਲਈ ਕਿਹਾ

ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ * ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਸੁਰੱਖਿਆ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ...

ਡਾ. ਬਲਬੀਰ ਸਿੰਘ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਜੰਗ ਦਾ ਪਿੰਡ ਰੌਂਗਲਾ ਤੋਂ ਆਗਾਜ਼

ਕਿਹਾ, 'ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸਮੂਹ ਪੰਜਾਬੀ, ਮਾਨ ਸਰਕਾਰ ਸਿਰਜੇਗੀ ਨਸ਼ਾ ਮੁਕਤ ਪੰਜਾਬ' -ਨਸ਼ਾ ਕਰਨ ਵਾਲਿਆਂ ਦਾ ਪੁਨਰ ਵਸੇਬਾ ਕਰਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਵੇਗੀ ਸਰਕਾਰ-ਡਾ. ਬਲਬੀਰ ਸਿੰਘ...

ਮੁੱਖ ਮੰਤਰੀ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ; ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗ

ਹਰਿਆਣਾ ਵਿੱਚ ਇੱਕੋ ਜਿਹੀ ਭੂਗੋਲਿਕ ਸਥਿਤੀ ਦੇ ਬਾਵਜੂਦ ਗੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਨਾਲੋਂ ਵੱਧ ਉਜਰਤਾਂ ਮਿਲਣ ਦਾ ਦਾਅਵਾ ਦੋਵਾਂ ਰਾਜਾਂ ਵਿੱਚ ਗੈਰ-ਹੁਨਰਮੰਦ ਕਾਮਿਆਂ ਦੀਆਂ ਉਜਰਤਾਂ ਵਿੱਚ ਫਰਕ ਨੂੰ ਪੰਜਾਬ ਨਾਲ...

ਜਨਤਕ ਬੱਸ ਸੇਵਾ ਨੂੰ ਸੁਚਾਰੂ ਤੇ ਪਾਰਦਰਸ਼ੀ ਬਣਾਉਣ ਦੀ ਮੁਹਿੰਮ ਤਹਿਤ 35 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਕਾਬੂ: ਲਾਲਜੀਤ ਸਿੰਘ ਭੁੱਲਰ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਹਰਿਆਣਾ ਵਿਖੇ ਕੀਤੀ ਛਾਪੇਮਾਰੀ ਅਣਅਧਿਕਾਰਤ ਰੂਟ 'ਤੇ ਚਲਦੀ ਬੱਸ ਸਣੇ ਅਣਅਧਿਕਾਰਤ ਢਾਬੇ 'ਤੇ ਖੜ੍ਹੀ ਬੱਸ ਨੂੰ ਵੀ ਕੀਤਾ ਰਿਪੋਰਟ ਰਿਪੋਰਟ ਕੀਤੇ ਗਏ ਡਰਾਈਵਰਾਂ ਤੇ ਕੰਡਕਟਰਾਂ ਵਿਰੁੁੱਧ...

1 … 368 369 370 371 372 … 406
Scroll to Top