Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 2:05 am

+91 90915 01313 , +91 90916 01313

punjabbanni@gmail.com
punjabbani@yahoo.com

ਆਪ (AAP)

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਚੰਡੀਗੜ੍ਹ, 30 ਸਤੰਬਰ 2026 : ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਜਾਇਜ਼ ਮਸਲਿਆਂ ਨੂੰ ਆਪਸੀ ਗੱਲਬਾਤ, ਪਾਰਦਰਸ਼ਤਾ ਅਤੇ ਉਸਾਰੂ ਪਹੁੰਚ ਰਾਹੀਂ ਹੱਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ...

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ

ਲੁਧਿਆਣਾ; 28 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਦੇਸ਼ ਭਗਤੀ,...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ

ਚੰਡੀਗੜ੍ਹ; 28 ਸਤੰਬਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਉਨ੍ਹਾਂ ਦੀ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਤੋਂ...

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ

ਚੰਡੀਗੜ੍ਹ, 28 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ...

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ

ਚੰਡੀਗੜ੍ਹ, 25 ਸਤੰਬਰ : ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ...

ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਚੰਡੀਗੜ੍ਹ; 24 ਸਤੰਬਰ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਉਨ੍ਹਾਂ 3,763 ਪਿੰਡਾਂ ਦੇ ਸਰਬਪੱਖੀ ਅਤੇ ਸਮੂਹਿਕ ਵਿਕਾਸ ਲਈ 750 ਕਰੋੜ ਰੁਪਏ ਤੋਂ ਵੱਧ ਦੇ ਵਿਆਪਕ...

ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ, ਪੰਜਾਬ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਵਚਨਬੱਧ: ਮੰਤਰੀ ਸਮੂਹ

ਚੰਡੀਗੜ੍ਹ, 24 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਫਸਲੀ ਖਰੀਦ ਪ੍ਰਣਾਲੀ ਵਿੱਚ ਆੜ੍ਹਤੀਏ ਇੱਕ ਅਨਿੱਖੜਵਾਂ ਅੰਗ ਹਨ ਅਤੇ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ...

1 2 3 4 5 6 … 406
Scroll to Top