ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ
ਚੰਡੀਗੜ੍ਹ; 24 ਸਤੰਬਰ 2026 : ਸੂਬੇ ਵਿੱਚ ਮੈਡੀਕਲ ਸਿੱਖਿਆ ਅਤੇ ਜਨਤਕ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਬੀ.ਆਰ. ਅੰਬੇਡਕਰ ਸਟੇਟ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ
ਚੰਡੀਗੜ੍ਹ; 24 ਸਤੰਬਰ 2026 : ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ ਵੱਧ...
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 24 ਸਤੰਬਰ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ...
8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ
ਚੰਡੀਗੜ੍ਹ; 23 ਸਤੰਬਰ 2026 : ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 22 ਸਤੰਬਰ : ਲੋਕਾਂ ਦੀ ਸਿਹਤ ਦੀ ਰਾਖੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ...
ਡਾ. ਬਲਜੀਤ ਕੌਰ: ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ
ਚੰਡੀਗੜ੍ਹ, ਸਤੰਬਰ 19 : ਬਜ਼ੁਰਗਾਂ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ...
ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ
ਚੰਡੀਗੜ੍ਹ, 18 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ...