Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 10:44 am

+91 90915 01313 , +91 90916 01313

punjabbanni@gmail.com
punjabbani@yahoo.com

ਆਪ (AAP)

ਕੈਬਨਿਟ ਮੰਤਰੀ ਅਮਨ ਅਰੋੜਾ ਨੇ 47.23 ਕਰੋੜ ਦੀ ਲਾਗਤ ਨਾਲ਼ ਬਣਨ ਵਾਲੀਆਂ ਤਿੰਨ ਸੜਕਾਂ ਦੇ ਨੀਂਹ ਪੱਥਰ ਰੱਖੇ

ਸੁਨਾਮ ਊਧਮ ਸਿੰਘ ਵਾਲਾ, 8 ਅਪ੍ਰੈਲ :  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਅਧੀਨ ਆਉਂਦੀਆਂ ਤਿੰਨ ਅਹਿਮ ਸੜਕਾਂ ਦੀ ਅਪਗ੍ਰੇਡੇਸ਼ਨ ਕਰਨ ਦੇ...

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

ਚੰਡੀਗੜ੍ਹ/ ਗੜ੍ਹਸ਼ੰਕਰ/ਹੁਸ਼ਿਆਰਪੁਰ, 8 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ...

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ/ਸੰਗਰੂਰ, 7 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਦੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ...

ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਨਰੜੂ ਵਿੱਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

ਘਨੌਰ, 7 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਜੀ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਜੀ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਫਰੀਡਮ ਫਾਈਟਰ...

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ’ਚ ਬਦਲੀ ਸਕੂਲਾਂ ਦੀ ਨੁਹਾਰ : ਨੀਨਾ ਮਿੱਤਲ

ਰਾਜਪੁਰਾ 7 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...

ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਰ, ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਈ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 7 ਅਪ੍ਰੈਲ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਅਰੰਭੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਕਰੀਬ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ/ ਸੰਗਰੂਰ, 7 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ...

1 … 67 68 69 70 71 … 406
Scroll to Top