ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ)- 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਲਈ ਅਰਜ਼ੀਆਂ ਦੀ ਮੰਗ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ)- 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਲਈ ਅਰਜ਼ੀਆਂ ਦੀ ਮੰਗ: ਡਾ. ਬਲਜੀਤ ਕੌਰ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਗਰੈਜੁਏਟ...
ਪ੍ਰਦਰਸ਼ਨ ਕਰਦੇ ਕਾਂਗਰਸੀ ਸਿਆਸਤਦਾਨ ‘ਤੇ ਚਲਾਈਆਂ ਪਾਣੀ ਦੀਆਂ ਬੁਝਾੜਾਂ
ਪ੍ਰਦਰਸ਼ਨ ਕਰਦੇ ਕਾਂਗਰਸੀ ਸਿਆਸਤਦਾਨ 'ਤੇ ਚਲਾਈਆਂ ਪਾਣੀ ਦੀਆਂ ਬੁਝਾੜਾਂ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਚੰਡੀਗੜ੍ਹ, 9 Oct : ਪੰਜਾਬ ਕਾਂਗਰਸ ਵੱਲੋਂ...
ਸਿਹਤ ਕੇਂਦਰ ਕੌਲੀ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ 179 ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ
ਸਿਹਤ ਕੇਂਦਰ ਕੌਲੀ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ 179 ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ :ਅਜਿਹੇ ਕੈਂਪਾਂ ਦੌਰਾਨ ਖਤਰੇ ਦੇ ਜਣੇਪੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕੀਤੀ ਜਾਂਦੀ ਹੈ:...
ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਉਪਰਾਲਾ, ਮੰਡੀਆਂ ‘ਚ ਹੀ ਕਿਸਾਨਾਂ ਪਾਸੋਂ ਲਈ ਜਾਵੇਗੀ ਲੋੜੀਂਦੀ ਮਸ਼ੀਨਰੀ ਦੀ ਜਾਣਕਾਰੀ
ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਉਪਰਾਲਾ, ਮੰਡੀਆਂ 'ਚ ਹੀ ਕਿਸਾਨਾਂ ਪਾਸੋਂ ਲਈ ਜਾਵੇਗੀ ਲੋੜੀਂਦੀ ਮਸ਼ੀਨਰੀ ਦੀ ਜਾਣਕਾਰੀ -ਕਿਸਾਨ ਸਹਾਇਤਾ ਕੇਂਦਰ ਵਿਖੇ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਮੰਗ ਬਾਰੇ ਜਾਣਕਾਰੀ...
ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਲੱਖ 21 ਹਜ਼ਾਰ 360 ਮੀਟ੍ਰਿਕ ਟਨ ਝੋਨੇ ਦੀ ਆਮਦ : ਸਾਕਸ਼ੀ ਸਾਹਨੀ
ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਲੱਖ 21 ਹਜ਼ਾਰ 360 ਮੀਟ੍ਰਿਕ ਟਨ ਝੋਨੇ ਦੀ ਆਮਦ : ਸਾਕਸ਼ੀ ਸਾਹਨੀ -ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਪਟਿਆਲਾ, 9 ਅਕਤੂਬਰ: ਡਿਪਟੀ...
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਐਸ.ਡੀ.ਐਮ ਵੱਲੋਂ ਖੇਤਾਂ ‘ਚ ਜਾ ਕੇ ਸਨਮਾਨ
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਐਸ.ਡੀ.ਐਮ ਵੱਲੋਂ ਖੇਤਾਂ 'ਚ ਜਾ ਕੇ ਸਨਮਾਨ -ਪਿੰਡ ਫ਼ਤਿਹਪੁਰ, ਇੰਦਰਪੁਰਾ, ਅਬਲੋਵਾਲ, ਫਰੀਦਪੁਰ ਅਤੇ ਪਹਾੜਪੁਰ ਦਾ ਐਸ.ਡੀ.ਐਮ ਪਟਿਆਲਾ ਨੇ ਕੀਤਾ ਦੌਰਾ -ਕਿਸਾਨ ਪਰਾਲੀ...
ਇੰਜੀ: ਕੁਲਦੀਪ ਸਿੰਘ ਨੂੰ ਪਾਵਰਕੌਮ ਦੇ ਇੰਜੀਨੀਅਰ ਈਨ ਚੀਫ ਵਜੋਂ ਤਰੱਕੀ
ਇੰਜੀ: ਕੁਲਦੀਪ ਸਿੰਘ ਨੂੰ ਪਾਵਰਕੌਮ ਦੇ ਇੰਜੀਨੀਅਰ ਈਨ ਚੀਫ ਵਜੋਂ ਤਰੱਕੀ ਪਟਿਆਲਾ 9 ਅਕਤੂਬਰ ਇੰਜੀ:ਕੁਲਦੀਪ ਸਿੰਘ ਮੁੱਖ ਇੰਜੀਨਿਅਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੌਂ ਬੀਤੇ ਦਿਨੀਂ ਇੰਜੀ-ਇਨ-ਚੀਫ/ ਇਲੈਕਟ੍ਰੀਕਲ ਵਜੌ...