ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ
ਰਾਜਪੁਰਾ, 3 ਅਪ੍ਰੈਲ : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ...
ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ: ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 3 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ...
3 ਅਪ੍ਰੈਲ ਨੂੰ ਪਿੰਡ ਡਲੇਵਾਲ ਜਾ ਕੇ ਕਿਸਾਨਾਂ ਦੇ ਧਰਨੇ ਨੂੰ ਸੰਬੋਧਨ ਕਰਨਗੇ ਜਗਜੀਤ ਸਿੰਘ ਡੱਲੇਵਾਲ
ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਿਹੜੇ ਕਿ ਲੰਬੇ ਸਮੇ ਤੋਂ ਮਰਨ ਵਰਤ 'ਤੇ ਬੈਠੇ ਹਨ ਅਤੇ ਜਿਨਾ ਨੂੰ ਪਿਛਲੇ ਦਿਨੀ ਮੋਰਚਾ ਚੁਕਣ ਤੋਂ ਬਾਅਦ ਪਟਿਆਲਾ ਦੇ...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਅਚਨਚੇਤ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੰਗਰੂਰ, 1 ਅਪ੍ਰੈਲ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਅਚਨਚੇਤ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਲਈ ਮਾਰਕਿਟ ਕਮੇਟੀ ਵੱਲੋਂ ਕੀਤੇ ਗਏ...
ਡੀ. ਸੀ. ਵੱਲੋਂ ਕਣਕ ਦੀ ਸੁਚਾਰੂ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ
ਪਟਿਆਲਾ, 1 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਣਕ ਦੇ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ 'ਚ ਵੇਚਣ ਲਈ ਲਿਆਂਦੀ ਜਾ ਰਹੀ ਆਪਣੀ ਫ਼ਸਲ ਦੀ ਸੁਚੱਜੀ,...
ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ
ਪਟਿਆਲਾ, 1 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ...
ਕਿਸਾਨਾਂ ਦੀ ਤੜਕੇ ਦੋ ਵਜੇ ਹੋਈ ਰਿਹਾਈ ; ਡੱਲੇਵਾਲ ਨੇ ਮਰਨ ਵਰਤ ਦੇ 124ਵੇਂ ਦਿਨ ਪੀਤਾ ਪਾਣੀ ਅਤੇ ਲਈ ਮੈਡੀਕਲ ਸਹਾਇਤਾ
ਪਟਿਆਲਾ : ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਮੁੱਚੇ ਕਿਸਾਨਾਂ ਦੀ ਜਿਥੇ ਅੱਜ ਤੜਕੇ 2 ਵਜੇ ਰਿਹਾਈ ਹੋਈ ਤੋਂ ਬਾਅਦ ਆਪਣੇ ਮਰਨ ਵਰਤ ਦੇ 124ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ...