ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਘੇਰੀ ਆਮ ਆਦਮੀ ਪਾਰਟੀ ਦੀ ਸਰਕਾਰ
ਭਗਵੰਤ ਮਾਨ ਦੀ ਸਰਕਾਰ ’ਚ ਮਾਈਨਿੰਗ ਮਾਫ਼ੀਆ ਸਰਗਰਮ, ਵੇਚਿਆ ਜਾ ਰਿਹਾ 42 ਰੁਪਏ ਫੁੱਟ ਰੇਤਾ : ਬਜਾਜ ਮਾਈਨਿੰਗ ਮਾਫ਼ੀਆ ਸਿਆਸਤਦਾਨਾਂ ਨਾਲ ਮਿਲਕੇ ਸਰਕਾਰ ਦੇ ਖਜ਼ਾਨੇ ਨੂੰ ਲਗਾ ਰਿਹਾ ਚੂਨਾ :...
ਸੂਬੇ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਪਹਿਲੇ ਸਾਲ ਵਿੱਚ ਦਿੱਤੀਆਂ ਰਿਕਾਰਡ 29946 ਸਰਕਾਰੀ ਨੌਕਰੀਆਂ
ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਯੋਗ ਅਤੇ ਲੋੜਵੰਦ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ...
ਡਾਇਰੈਕਟਰ ਸਿਹਤ ਡਾ.ਆਦਰਸ਼ਪਾਲ ਕੌਰ ਨੇ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ
ਡਾਇਰੈਕਟਰ ਸਿਹਤ ਡਾ.ਆਦਰਸ਼ਪਾਲ ਕੌਰ ਨੇ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ — ਦੰਦਾਂ ਦੇ ਡਾਕਟਰਾਂ ਵੱਲੋਂ ਮੂੰਹ ਦੇ ਕੈਂਸਰ ਦੀ ਜਾਂਚ ਨੂੰ ਪਹਿਲ ਦਿੱਤੀ ਜਾਵੇ: ਡਾ. ਆਦਰਸ਼ਪਾਲ ਕੌਰ ਚੰਡੀਗੜ੍ਹ,...
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ: ਮੀਤ ਹੇਅਰ
ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਨੂੰ ਦਿੱਤੀਆਂ ਅੰਤਿਮ ਛੋਹਾਂ ਖੇਡ ਸੱਭਿਆਚਾਰ ਨੂੰ ਹੁਲਾਰਾ ਅਤੇ ਖਿਡਾਰੀਆਂ ਦੇ ਮਾਣ-ਸਨਮਾਨ ਤੇ ਨੌਕਰੀਆਂ ਤੇ ਕੇਂਦਰਿਤ ਹੋਵੇਗੀ ਨਵੀਂ ਖੇਡ ਨੀਤੀ ਚੰਡੀਗੜ੍ਹ, 6...
ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ:ਡਾ.ਬਲਜੀਤ ਕੌਰ
ਡਾ.ਬਲਜੀਤ ਕੌਰ ਦੇ ਹੁਕਮਾਂ ਤੇ ਵਿਭਾਗ ਵੱਲੋਂ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ ਕਿਹਾ, ਲਾਭਪਾਤਰੀ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਫਤਰ ਵਿਖੇ ਆਪਣੀ ਆਮਦਨ ਸਬੰਧੀ ਦਸਤਾਵੇਜ਼ ਪੇਸ਼ ਕਰਕੇ ਆਪਣਾ ਪੱਖ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਵੱਲੋਂ ਸ਼ਿਕਾਇਤਾਂ ਦੀ ਸੁਣਵਾਈ
ਪ੍ਰਸ਼ਾਸਨ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤਾਂ ਨੂੰ ਤੁਰੰਤ ਨਿਆਂ ਪ੍ਰਦਾਨ ਕਰਵਾਉਣ ਦੀ ਹਦਾਇਤ ਪਟਿਆਲਾ, 5 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪੁੱਜੀਆਂ 4 ਸ਼ਿਕਾਇਤਾਂ ਬਾਬਤ ਸੁਣਵਾਈ ਕਰਨ ਲਈ ਕਮਿਸ਼ਨ...
ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਗ਼ੈਰ-ਰਸਮੀ ਮੁਲਾਕਾਤ ਕੀਤੀ
ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਗ਼ੈਰ-ਰਸਮੀ ਮੁਲਾਕਾਤ ਕੀਤੀ ਪਟਿਆਲਾ-- ਮੁੱਖ ਮੰਤਰੀ, ਪੰਜਾਬ ਵੱਲੋਂ ਹਾਲ ਹੀ ਵਿੱਚ ਮੁੱਖ ਸਕੱਤਰ ਵਜੋਂ ਤਾਇਨਾਤ ਕੀਤੇ ਗਏ ਅਨੁਰਾਗ ਵਰਮਾ, ਆਈ.ਏ.ਐੱਸ....