ਏ.ਆਈ.ਐਫ. ਸਕੀਮ ਦੇ ਸਫਲਤਾਪੂਰਵਕ ਲਾਗੂ ਹੋਣ ਨਾਲ ਪੰਜਾਬ ਵਿੱਚ 3300 ਕਰੋੜ ਰੁਪਏ ਦੇ ਖੇਤੀ ਪ੍ਰੋਜੈਕਟਾਂ ਦੀ ਹੋਈ ਸ਼ੁਰੂਆਤ: ਚੇਤਨ ਸਿੰਘ ਜੌੜਾਮਾਜਰਾ
ਏ.ਆਈ.ਐਫ. ਸਕੀਮ ਤਹਿਤ 5500 ਪ੍ਰੋਜੈਕਟਾਂ ਨਾਲ ਪੰਜਾਬ ਵਿੱਚ ਖੇਤੀ ਨੂੰ ਵੱਡਾ ਹੁਲਾਰਾ ਮਿਲਿਆ: ਬਾਗਬਾਨੀ ਮੰਤਰੀ ਚੰਡੀਗੜ੍ਹ, 2 ਜੂਨ: ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਨੇ ਪਿਛਲੇ ਵਿੱਤੀ ਸਾਲ 2022-23 ਦੌਰਾਨ ਸੂਬੇ...
ਫਤਿਹਗੜ ਸਾਹਿਬ ਡਕੈਤੀ ਮਾਮਲਾ: ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮੁੱਠਭੇੜ ਤੋਂ ਬਾਅਦ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗਿ੍ਰਫਤਾਰ; ਤਿੰਨ ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਰੁਕਣ ਦਾ ਇਸ਼ਾਰਾ ਕਰਨ ‘ਤੇ ਕਾਰ ਵਿੱਚ ਬੈਠੇ ਲੋਕਾਂ ਨੇ ਪੁਲਿਸ ਪਾਰਟੀਆਂ ‘ਤੇ...
ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਪਹੁੰਚ ਨੂੰ ਯਕੀਨੀ ਬਣਾਇਆ ਜਾਵੇਗਾ- ਬਲਕਾਰ ਸਿੰਘ
ਜਲੰਧਰ ਨੂੰ ਮੋਹਰੀ ਸ਼ਹਿਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ: ਸਥਾਨਕ ਸਰਕਾਰਾਂ ਬਾਰੇ ਮੰਤਰੀ ਮੰਤਰੀ ਦੇ ਜਲੰਧਰ ਪੁੱਜਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤਾ ਗਾਰਡ ਆਫ ਆਨਰ ਚੰਡੀਗੜ/ਜਲੰਧਰ,...
ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਸੰਚਾਲਕ ਗ੍ਰਿਫ਼ਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਦੋਸ਼ੀ ਭੋਲੇ-ਭਾਲੇ ਲੋਕਾਂ ਨੂੰ ਲੁਭਾਉਣ ਅਤੇ ਧੋਖਾ ਦੇਣ ਲਈ ਜੂਏ ਦੇ...
ਵਿਧਾਨ ਸਭਾ ਸਪੀਕਰ ਨੇ ਅਧਿਕਾਰੀਆਂ ਨੂੰ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ
ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਸਣੇ ਖੇਤੀਬਾੜੀ ਵਿਭਾਗ, ਮੰਡੀ ਬੋਰਡ ਅਤੇ ਪੰਜਾਬ ਐਗਰੋ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਪੰਜਾਬ ਐਗਰੋ ਨੂੰ ਮਿਰਚਾਂ ਦਾ ਮੁੱਲ ਤੈਅ ਕਰਨ ਸਮੇਂ ਕਿਸਾਨਾਂ ਦੇ ਨੁਮਾਇੰਦਿਆਂ...
ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ
ਮੁੱਖ ਮੰਤਰੀ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ ਨਵ-ਨਿਯੁਕਤ ਮੰਤਰੀਆਂ ਵੱਲੋਂ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਜਤਾਈ ਚੰਡੀਗੜ੍ਹ, 31 ਮਈ ਪੰਜਾਬ ਦੇ ਰਾਜਪਾਲ ਤੇ ਯੂ.ਟੀ....
ਪੰਜਾਬ ਦੀਆਂ 883 ਕਿਲੋਮੀਟਰ ਲੰਬੀਆਂ 110 ਸੜਕਾਂ ਦੀ ਮੁਰੰਮਤ ਦਾ ਕੰਮ 678 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਮੁਕੰਮਲ ਕੀਤਾ ਜਾਵੇਗਾ-ਹਰਭਜਨ ਸਿੰਘ ਈ.ਟੀ.ਓ.
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ -ਪੀ.ਡਬਲਿਊ.ਡੀ. ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ -ਉਸਾਰੀ...