ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕ ਇਕਜੁੱਟ ਹੋਣ : ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਹਰਿਆਣਾ, 26 ਸਤੰਬਰ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ...
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ
ਚੰਡੀਗੜ੍ਹ, 25 ਸਤੰਬਰ : ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ...
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ
ਚੰਡੀਗੜ੍ਹ, 25 ਸਤੰਬਰ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ...
‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ
ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ, 2026 : ਪੰਜਾਬ ਸਰਕਾਰ ਵੱਲੋਂ ਸੂਬੇ ਦੇ 12 ਸ਼ਹਿਰਾਂ ਵਿੱਚ 41 ਮੁਫ਼ਤ ਨਾਟਕ ਪੇਸ਼ਕਾਰੀਆਂ ਕਰਵਾਉਣ ਦੀ ਲੜੀ ਤਹਿਤ ਅੱਜ ਮੋਹਾਲੀ ਦੇ ਅੰਬੇਡਕਰ ਆਡੀਟੋਰੀਅਮ,...
ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ
ਚੰਡੀਗੜ੍ਹ; 24 ਸਤੰਬਰ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਉਨ੍ਹਾਂ 3,763 ਪਿੰਡਾਂ ਦੇ ਸਰਬਪੱਖੀ ਅਤੇ ਸਮੂਹਿਕ ਵਿਕਾਸ ਲਈ 750 ਕਰੋੜ ਰੁਪਏ ਤੋਂ ਵੱਧ ਦੇ ਵਿਆਪਕ...
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਮਾਮਲੇ ਸਬੰਧੀ ਨੋਟਿਸ ਲਿਆ
ਚੰਡੀਗੜ੍ਹ, 24 ਸਤੰਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਇਕ ਮਾਮਲੇ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਅਤੇ ਉਸ...
ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ, ਪੰਜਾਬ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਵਚਨਬੱਧ: ਮੰਤਰੀ ਸਮੂਹ
ਚੰਡੀਗੜ੍ਹ, 24 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਫਸਲੀ ਖਰੀਦ ਪ੍ਰਣਾਲੀ ਵਿੱਚ ਆੜ੍ਹਤੀਏ ਇੱਕ ਅਨਿੱਖੜਵਾਂ ਅੰਗ ਹਨ ਅਤੇ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ
ਚੰਡੀਗੜ੍ਹ; 24 ਸਤੰਬਰ 2026 : ਸੂਬੇ ਵਿੱਚ ਮੈਡੀਕਲ ਸਿੱਖਿਆ ਅਤੇ ਜਨਤਕ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਬੀ.ਆਰ. ਅੰਬੇਡਕਰ ਸਟੇਟ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ
ਚੰਡੀਗੜ੍ਹ; 24 ਸਤੰਬਰ 2026 : ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ ਵੱਧ...
ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ
- ਸਰਕਾਰੀ ਮਹਿੰਦਰਾ ਕਾਲਜ ਤੇ ਗਰੀਨ ਸਪਰਸ਼ ਫਾਊਂਡੇਸ਼ਨ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਪਟਿਆਲਾ, 16 ਮਾਰਚ: ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ...
ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ: ਜਿੰਪਾ
ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ - ਮਾਲ ਵਿਭਾਗ ਨਾਲ ਸਬੰਧਤ ਸਕੀਮਾਂ ਅਤੇ ਕੰਮਾਂ ਦਾ ਹੋਵੇਗਾ ਨਿਰੀਖਣ ਚੰਡੀਗੜ੍ਹ, 16 ਮਾਰਚ: ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ...
ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ – ਬਾਦਲ ਨੂੰ ਮਿਲੀ ਜ਼ਮਾਨਤ,
ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ - ਬਾਦਲ ਨੂੰ ਮਿਲੀ ਜ਼ਮਾਨਤ, ਫਰੀਦਕੋਟ, 16 ਮਾਰਚ, : ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ...