ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ
ਚੰਡੀਗੜ੍ਹ, 12 ਨਵੰਬਰ : ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ ਵੀਵੀਪੈਟ ਮਸ਼ੀਨਾਂ ਦੀ ਅੱਜ ਤੋਂ ਸ਼ੁਰੂ ਹੋਈ ਫਸਟ ਲੈਵਲ ਚੈਕਿੰਗ ਦੀ...
ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ – ਅਨਿੰਦਿਤਾ ਮਿੱਤਰਾ, ਸੀ.ਈ.ਓ. ਪੰਜਾਬ
ਚੰਡੀਗੜ੍ਹ, 12 ਨਵੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ ਪੰਜਾਬ ਰਾਜ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਵਿਸ਼ੇਸ਼ ਗਹਿਰੀ ਸੁਧਾਈ 2027 ਤਹਿਤ ਡਰਾਫਟ ਵੋਟਰ ਸੂਚੀ...
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਬਾਘਾ ਪੁਰਾਣਾ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ
ਚੰਡੀਗੜ੍ਹ, 12 ਨਵੰਬਰ 2026 : ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/176 ਅਤੇ 177 ਮਿਤੀ 23.10.2026, ਅਤੇ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/178 ਮਿਤੀ 02.11.2026 ਦੀ ਪਾਲਣਾ...
ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ
ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ...
ਸਰਵੇ ਰਿਪੋਰਟ ਤੇ ਸੂਬਾ ਸੰਗਠਨ ਦੀ ਸਲਾਹ ਨਾਲ ਹੋਵੇਗੀ ਉਮੀਦਵਾਰਾਂ ਦੀ ਸੂਚੀ ਜਾਰੀ : ਪਾਇਲਟ
ਚੰਡੀਗੜ, 12 ਨਵੰਬਰ 2026 : ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਰਵਾਈ ਗਈ 'ਜਵਾਨੀ ਸੰਭਾਲ ਜੱਟਾ' ਸਾਈਕਲ ਰੈਲੀ ਵਿੱਚ ਸ਼ਿਰਕਤ ਕਰਨ ਪਹੁੰਚੇ ਸਚਿਨ ਪਾਇਲਟ ਨੇ...
ਲਾਰੈਸ ਬਿਸ਼ਨੋਈ ਗੈਗ ਨੇ ਦਿੱਤੀ ਆਪ ਨੇਤਾ ਅਰਵਿੰਦ ਕੇਜਰੀਵਾਲ ਨੂੰ ਜਾਨੋ ਮਾਰਨ ਦੀ ਧਮਕੀ
ਮੁਹਾਲੀ, 12 ਨਵੰਬਰ 2026 : ਲਾਰੈਸ ਬਿਸ਼ਨੋਈ ਗੈਗ ਦਾ ਦਾਇਰਾ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਉਸਦੇ ਗੈਗ ਵਲੋ ਕਦੇ ਕਿਸੇ ਫਿਲਮ ਸਟਾਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਅਤੇ...
ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ
ਪਟਿਆਲਾ, 12 ਨਵੰਬਰ : ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਅੱਜ ਪਟਿਆਲਾ ਦੇ ਸੂਰਿਆ ਕੰਪਲੈਕਸ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਰਾਂਚੀ (ਝਾਰਖੰਡ) ਵਿੱਚ ਹੋਈ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿੱਚ...
ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ
ਚੰਡੀਗੜ੍ਹ/ਨਵੀਂ ਦਿੱਲੀ, 12 ਨਵੰਬਰ : ਪੰਜਾਬ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ 'ਸਵੱਛ ਭਾਰਤ ਮਿਸ਼ਨ' ਤਹਿਤ "ਪੰਜਾਬ ਦਾ ਸਵੱਛ ਸ਼ਹਿਰ"...
ਪੰਜਾਬ ਭਰ ਵਿੱਚ ਛੱਠ ਪੂਜਾ ਲਈ 104 ਸਥਾਨਾਂ ਦੀ ਸ਼ਨਾਖ਼ਤ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 11 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਉਣ ਵਾਲੇ ਪਵਿੱਤਰ ਤਿਉਹਾਰ ਛੱਠ ਪੂਜਾ ਲਈ ਸੂਬੇ ਭਰ ਵਿੱਚ ਸ਼ਨਾਖਤ ਕੀਤੇ ਗਏ ਸਾਰੇ...
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਤਿਹਗੜ੍ਹ ਸਾਹਿਬ, 11 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸਾਲ 2027 ਵਿੱਚ ‘ਆਪ’ ਦੀ ਸਰਕਾਰ ’ਚ ਪੰਜਾਬ ਦੇ ਵਿਕਾਸ ਦਾ ਸਫ਼ਰ ਜਾਰੀ...
ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ: ਜਿੰਪਾ
ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ - ਮਾਲ ਵਿਭਾਗ ਨਾਲ ਸਬੰਧਤ ਸਕੀਮਾਂ ਅਤੇ ਕੰਮਾਂ ਦਾ ਹੋਵੇਗਾ ਨਿਰੀਖਣ ਚੰਡੀਗੜ੍ਹ, 16 ਮਾਰਚ: ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ...
ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ – ਬਾਦਲ ਨੂੰ ਮਿਲੀ ਜ਼ਮਾਨਤ,
ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ - ਬਾਦਲ ਨੂੰ ਮਿਲੀ ਜ਼ਮਾਨਤ, ਫਰੀਦਕੋਟ, 16 ਮਾਰਚ, : ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ...