ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਮਿਲੀ ਗ੍ਰਿਫਤਾਰੀ `ਤੇ ਰੋਕ ਲੱਗਣ ਵਾਲੀ ਰਾਹਤ
ਚੰਡੀਗੜ੍ਹ, 16 ਅਪ੍ਰੈਲ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਕਾਂਗਰਸ ਦੇ ਸੀਨੀਅਰ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਗ੍ਰਿਫਤਾਰੀ `ਤੇ...
ਬਾਜਵਾ ਤੇ ਕੇਸ ਦਰਜ ਕਰਨਾ ਮੌਜੂਦਾ ਸਰਕਾਰ ਦੀ ਵੱਡੀ ਬੌਖਲਾਹਟ ਦੀ ਨਿਸ਼ਾਨੀ : ਹਰਦਿਆਲ ਕੰਬੋਜ
ਪਟਿਆਲਾ, 16 ਅਪ੍ਰੈਲ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਅੱਜ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਹਕ ਵਿਚ ਧਰਨਾ ਲਗਾਉਦਿਆਂ ਆਖਿਆਕਿ ਬਾਜਵਾ ਤੇ...
ਪੰਜ ਮੈਂਬਰੀ ਭਰਤੀ ਕਮੇਟੀ ਨੂੰ ਮਿਲ ਰਹੇ ਹੁੰਗਾਰੇ ਤੋਂ ਘਬਰਾਇਆ ਬਾਦਲ ਦਲ – ਸਰਦਾਰ ਰੱਖੜਾ
ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਹਿਤੈਸ਼ੀ ਲੀਡਰ ਸਰਦਾਰ ਸੁਰਜੀਤ ਸਿੰਘ ਅਤੇ ਸਰਦਾਰ ਪ੍ਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਬਾਦਲ ਧੜੇ ਵਲੋਂ ਜਿਸ ਤਰਾਂ ਪੰਜ ਮੈਂਬਰੀ ਭਰਤੀ ਕਮੇਟੀ ਤੇ ਬੇਬੁਨਿਆਦ ਅਤੇ...
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਮੋਹਾਲੀ ਸਾਈਬਰ ਪੁਲਸ ਸਟੇਸ਼ਨ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖੁਦ ਮੋਹਾਲੀ ਦੇ ਸਾਈਬਰ ਪੁਲਸ ਸਟੇਸ਼ਨ ਪਹੁੰਚ ਗਏ ਹਨ ।ਇਸ ਦੌਰਾਨ ਸਿਰਫ ਬਾਜਵਾ ਅਤੇ ਉਨ੍ਹਾਂ ਦੇ ਵਕੀਲ...
ਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟ
ਚੰਡੀਗੜ੍ਹ, 15 ਅਪ੍ਰੈਲ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਹਨਾਂ ਖਿਲਾਫ ਐਫ. ਆਈ. ਆਰ. ਦਰਜ ਹੋਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ...
ਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋ
ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਹਿਤੈਸ਼ੀ ਦੇ ਆਗੂ ਅਤੇ ਐਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਫੋਨ ਕਰਕੇ ਹੋਈ ਗੱਲਬਾਤ ਨੂੰ ਗਲਤ ਸੰਦਰਭ ਵਿੱਚ ਪੇਸ਼ ਕਰਨ...
ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨ
ਪਟਿਆਲਾ, 14 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ....