50,000 ਰੁਪਏ ਰਿਸ਼ਵਤ ਲੈਂਦਾ ਐਫ. ਸੀ. ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪਟਿਆਲਾ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ. ਸੀ. ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ...
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਕੀਤੀ ਝੋਨੇ ਦੀ ਲਿਫਟਿੰਗ ਅਤੇ ਆਰ. ਡੀ. ਐਫ. ਤੇ ਆੜ੍ਹਤੀਆਂ ਦੇ ਮੁੱਦੇ ਤੇ ਗੱਲਬਾਤ
ਨਵੀਂ ਦਿੱਲੀ, 27 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ । ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ...
ਬਜਟ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ : ਡਾ. ਬਲਜੀਤ ਕੌਰ
ਚੰਡੀਗੜ੍ਹ, 26 ਮਾਰਚ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਲੋਕ-ਕੇਂਦ੍ਰਿਤ ਬਜਟ ਪੇਸ਼...
ਸਵਾਗਤ ਕਰਦਿਆਂ ਇਸਨੂੰ “ਪਰਿਵਰਤਨਸ਼ੀਲ” ਬਜਟ ਕਰਾਰ ਦਿੱਤਾ : ਡਾ. ਬਲਬੀਰ ਸਿੰਘ
ਪਟਿਆਲਾ : ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਖੇਤਰਾਂ ਵਾਸਤੇ ਬਜਟ ਵਿੱਚ ਕੀਤੇ ਗਏ ਵਾਧੇ ਦਾ ਸਵਾਗਤ ਕਰਦਿਆਂ...
ਪੰਜਾਬ ਸਰਕਾਰ ਨੇ ਕੀਤਾ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕਰਨ ਦੇ ਉਦੇਸ਼...
ਹਾਈਕੋਰਟ ਨੇ ਦਿੱਤਾ ਕਰਨਲ ਬਾਠ `ਤੇ ਹਮਲੇ ਵਿਚ ਐਫ. ਆਈ. ਆਰ. ਦਰਜ ਕਰਨ ਵਿਚ ਦੇਰੀ ਸਮੇਤ ਵੱਖ-ਵੱਖ ਮੁੱਦਿਆਂ `ਤੇ ਸਪੱਸ਼ਟੀਕਰਨ ਦੇਣ ਲਈ ਦੋ ਦਿਨਾਂ ਦਾ ਸਮਾਂ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਖੇ ਅੱਜ ਪੁਲਸ ਵਲੋਂ ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਸੁਣਵਾਈ ਦੌਰਾਨ ਮਾਨਯੋਗ ਕੋਰਟ ਵਲੋਂ ਸਰਕਾਰ ਨੂੰ ਫ਼ੌਜ...
ਹੈਕਰਾਂ ਨੇ ਪਟਿਆਲਾ ਦੀਆਂ ਨਾਮਵਰ ਹਸਤੀਆਂ ਦੇ ਵਟਸਐਪ ਕੀਤੇ ਹੈਕ
ਪਟਿਆਲਾ : ਆਧੁਨਿਕ ਯੁਗ ਵਿਚ ਹਰ ਕਿਸੇ ਦੇ ਹਥ ਵਿਚ ਮੋਬਾਈਲ ਹੈ, ਮੋਬਾਈਲ ਦੀਆਂ ਐਪਸ 'ਤੇ ਜਿਥੇ ਬਹੁਤ ਸਾਰੇ ਫਾਇਦੇ ਹਨ, ਉਥੇ ਵੱਡੇ ਨੁਕਸਾਨ ਵੀ ਨਜਰ ਆ ਰਹੇ ਹਨ। ਪਿਛਲੇ...