ਸੀਐਮ ਮਾਨ ਸਰਕਾਰ ਦੀ ਬੈਠਕ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਿਲੇਗੀ ਮਨਜ਼ੂਰੀ
ਚੰਡੀਗੜ੍ਹ, 19 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਕੈਬਿਨੇਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਕੀਤੇ ਜਾਣ ਦੀ ਸੰਭਾਵਨਾ...
ਸਾਬਕਾ ਮੁੱਖ ਸਕੱਤਰ ਵਿਜੈ ਜੰਜੂਆ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੇਂਦਰ ਵੱਲੋਂ ਪ੍ਰੋਸੀਕਿਊਸ਼ਨ ਦੀ ਮਨਜ਼ੂਰੀ
ਚੰਡੀਗੜ੍ਹ, 19 ਫਰਵਰੀ : ਕੇਂਦਰ ਸਰਕਾਰ ਨੇ ਪੰਜਾਬ ਕੇਡਰ ਦੇ 1989 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਵਿਜੇ ਕੁਮਾਰ ਜੰਜੂਆ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਅਮਲਾ ਅਤੇ ਸਿਖਲਾਈ...
ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਕੁਮਰਸ਼ੀਅਲ ਦੀ ਨਿਯੁਕਤੀ; ਹਰਸ਼ਰਨ ਕੌਰ ਤ੍ਰੇਹਨ ਨੇ ਸੰਭਾਲਿਆ ਅਹੁਦਾ
ਪਟਿਆਲਾ, 20 : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਇੱਕ ਅਹਿਮ ਨਿਯੁਕਤੀ ਕਰਦਿਆਂ, ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਨੇ ਇੱਕ ਬੇਹੱਦ ਤਜਰਬੇਕਾਰ ਅਧਿਕਾਰੀ ਸ੍ਰੀਮਤੀ ਹਰਸ਼ਰਨ ਕੌਰ ਤ੍ਰੇਹਨ ਨੂੰ ਨਵਾਂ ਡਾਇਰੈਕਟਰ/ਕੁਮਰਸ਼ੀਅਲ...
ਮੋਹਾਲੀ ਕਾਂਗਰਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਡੀਸੀ ਮੋਹਾਲੀ ਨੂੰ ਮੈਮੋਰੈਂਡਮ ਸੌਂਪਿਆ
ਐਸ.ਏ.ਐਸ. ਨਗਰ (ਮੋਹਾਲੀ), 20 ਫ਼ਰਵਰੀ - ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀ-ਆਧਾਰਿਤ ਅਰਥਵਿਵਸਥਾ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ...
31 ਸਾਲ ਤੋਂ ਫਰਾਰ ਕੇਸੀਐਫ ਮੈਂਬਰ ਮੁਹਾਲੀ ਤੋਂ ਕੀਤਾ ਗ੍ਰਿਫਤਾਰ
ਚੰਡੀਗੜ, 19 ਫਰਵਰੀ : ਯੂਪੀ ਏਟੀਐਸ ਨੇ ਅੱਜ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਇਕ ਕੇਸੀਐਫ ਫਰਾਰ 31 ਸਾਲ ਤੋ ਫਰਾਰ ਮੈਬਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।...
ਡਾ. ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ‘ਤੇ ਲਾਏ ਜ਼ਮੀਨ ਘਪਲੇ ਦੇ ਦੋਸ਼
ਚੰਡੀਗੜ੍ਹ, 19 ਫਰਵਰੀ : ਨਵਜੋਤ ਸਿੰਘ ਸਿੱਧੂ ਦੇ ਸੁਪਤਨੀ ਡਾ. ਨਵਜੋਤ ਕੌਰ ਸਿੱਧੂ ਇਕ ਵਾਰ ਮੁੜ ਆਪਣੇ ਬਿਆਨ ਕਾਰਨ ਸੁਰਖੀਆਂ ਵਿਚ ਨਜਰ ਆ ਰਹੇ ਹਨ। ਹੁਣ ਉਨਾ ਇਕ ਪੋਸਟ ਸਾਂਝਾ...
ਪੰਜਾਬ ਸਕੱਤਰੇਤ ਨੂੰ ਬੰਬ ਧਮਕੀ : ਤਲਾਸ਼ੀ ਅਭਿਆਨ ਸ਼ੁਰੂ
ਚੰਡੀਗੜ੍ਹ, 19 ਫਰਵਰੀ : ਦੇਸ਼ ਅੰਦਰ ਇਕ ਪਾਸੇ ਜਿਥੇ ਦਿੱਲੀ ਵਿਖੇ ਕੁੱਝ ਸਕੂਲਾਂ ਨੂੰ ਟਾਰਗੇਟ ਕਰਕੇ ਬੰਬ ਨਾਲ ਉਡਾਉਣ ਦੀ ਧਮਕੀ ਦਿਤੀ ਗਈ ਹੈ, ਉਥੇ ਚੰਡੀਗੜ੍ਹ ਸਥਿਤ ਪੰਜਾਬ ਸਕਤਰੇਤ ਨੂੰ...