Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 12:21 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ (CONGRESS)

ਕਾਂਗਰਸ ਦੇ ਪੰਜਾਬ ਮਾਮਲਿਆਂ ਇੰਚਾਰਜ ਭੁਪੇਸ ਬਘੇਲ ਕਰਨਗੇ 10 ਦਿਨਾਂ ਦਾ ਸੰਗਠਨਾਤਮਕ ਦੌਰਾ

ਚੰਡੀਗੜ੍ਹ, 29 ਜੁਲਾਈ 2026 : ਕਾਂਗਰਸ ਦੇ ਪੰਜਾਬ ਮਾਮਲਿਆਂ ਇੰਚਾਰਜ ਭੁਪੇਸ ਬਘੇਲ ਜਲਦ ਹੀ ਸੂਬੇ ਦਾ 10 ਦਿਨਾਂ ਦਾ ਸੰਗਠਨਾਤਮਕ ਦੌਰਾ ਕਰਨਗੇ। 30 ਜੁਲਾਈ ਤੋ ਸੁਰੂ ਹੋਣ ਵਾਲੇ ਇਨਾ ਦੌਰਿਆਂ...

ਪੰਜਾਬ ਕਾਂਗਰਸ ਦੀ ਬਗਾਵਤ ਤੇ ਧੜੇਬੰਦੀ ਨੂੰ ਲੈ ਕੇ ਹਾਈਕਮਾਨ ਵਿਚ ਚਿੰਤਾ

ਦਿੱਲੀ, 15 ਜੁਲਾਈ 2026 : ਪੰਜਾਬ ਕਾਂਗਰਸ ਅੰਦਰ ਚੱਲ ਰਹੀ ਬਗਾਵਤ ਅਤੇ ਧੜੇਬੰਦੀ ਨੂੰ ਲੈ ਕੇ ਕਾਂਗਰਸ ਹਾਈਕਮਾਨ ਅੰਦਰ ਵੀ ਭਾਰੀ ਚਿੰਤਾ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ...

ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ ਬਘੇਲ ਨਾਲ ਚਰਨਜੀਤ ਚੰਨੀ ਕਰਨਗੇ ਮੁਲਾਕਾਤ

ਚੰਡੀਗੜ੍ਹ, 11 ਜੁਲਾਈ 2026 : ਪੰਜਾਬ ਕਾਂਗਰਸ ਅੰਦਰ ਚਲ ਰਹੇ ਘਮਾਸਾਨ ਦਰਮਆਨ ਹੁਣ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ ਬਘੇਲ ਨਾਲ ਸਾਬਕਾ ਮੁਖ ਮੰਤਰੀ ਚਰਨਜੀਤ ਚੰਨੀ ਵਲੋ ਜਲਦ ਹੀ...

ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਕੀਤੀ ਚਰਨਜੀਤ ਚੰਨੀ ਨਾਲ ਟੈਲੀਫੋਨ ਤੇ ਗੱਲਬਾਤ

ਚੰਡੀਗੜ੍ਹ, 9 ਜੁਲਾਈ : ਪੰਜਾਬ ਕਾਂਗਰਸ ਅੰਦਰ ਪਿਛਲੇ ਕਈ ਦਿਨਾਂ ਤੋ ਅੰਦਰੂਨੀ ਵਿਵਾਦ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕਾਂਗਰਸ ਦੀ ਸੀਨੀਅਰ ਆਗੂ...

ਕਾਂਗਰਸ ਅੰਦਰ ਕਿਸੇ ਤਰ੍ਹਾਂ ਦਾ ਸੰਕਟ ਨਹੀ, ਬੋਲੋੜਾ ਦਿੱਤਾ ਜਾ ਰਿਹੈ ਤੂਲ : ਅਮਰਿੰਦਰ ਰਾਜਾ ਵੜਿੰਗ

ਚੰਡੀਗੜ੍ਹ, 6 ਜੁਲਾਈ : ਪੰਜਾਬ ਕਾਂਗਰਸ ਅੰਦਰ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਿਲੀ ਇਸ ਨਿਯੁੱਕਤੀ ਤੋ ਬਾਅਦ ਜਿਥੇ ਵੱਖ ਵੱਖ ਨੇਤਾਵਾਂ ਵਲੋ ਮੀਟਿੰਗਾਂ ਦਾ ਦੌਰ ਸੁਰੂ ਕੀਤਾ...

ਕਾਂਗਰਸ ਅੰਦਰ ਚਲ ਰਹੀ ਖਿਚਤਾਣ ਤੋ ਬਾਅਦ : ਰਾਜਾ ਵੜਿੰਗ ਨੇ ਦਿੱਤਾ ਏਕਤਾ ਦਾ ਸੰਦੇਸ਼

ਚੰਡੀਗੜ੍ਹ, 4 ਜੁਲਾਈ : ਪਿਛਲੇ ਕੁੱਝ ਦਿਨਾਂ ਤੋ ਪੰਜਾਬ ਕਾਂਗਰਸ ਅੰਦਰ ਜਿਥੇ ਖਿਚਤਾਣ ਨਜਰ ਆ ਰਹੀ ਹੈ ਤੇ ਸਾਬਕਾ ਮੁਖ ਮੰਤਰੀ ਚਰਨਜੀਤ ਚੰਨੀ ਵਲੋ ਕੁੱਝ ਨੇਤਾਵਾਂ ਨਾਲ ਮੀਟਿੰਗਾਂ ਵੀ ਕੀਤੀਆਂ...

ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨੇ ਛੇੜੀ ਨਵੀਂ ਚਰਚਾ

ਚੰਡੀਗੜ੍ਹ, 03 ਜੁਲਾਈ : ਪੰਜਾਬ ਅੰਦਰ ਜਿਥੇ ਇਕ ਪਾਸੇ ਕਾਂਗਰਸ ਦੇ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਵੱਡੇ ਪੱਧਰ ਤੇ ਮੀਟਿੰਗ ਕੀਤੀ ਗਈ ਹੈ, ਉਥੇ ਅੱਜ ਦੂਸਰੇ ਪਾਸੇ ਸਾਬਕਾ...

1 2 3 4 … 83
Scroll to Top