Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:52 am

+91 90915 01313 , +91 90916 01313

punjabbanni@gmail.com
punjabbani@yahoo.com

ਕਰਾਇਮ

ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ : 30 ਕਿਲੋ ਹੈਰੋਇਨ ਸਣੇ 6 ਤਸੱਰਕਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ, 11 ਜੂਨ 2026 : ਸਮਾਜ ਵਿਰੋਧੀ ਅਨਸਰਾਂ ਵਿਰੁਧ ਚਲ ਰਹੀ ਮੁਹਿੰਮ ਤਹਿਤ ਅੱਜ ਅਮ੍ਰਿਤਸਰ ਪੁਲਸ ਨੇ 6 ਤਸਕਰਾਂ ਨੂੱ 30 ਕਿਲੋ ਹੈਰੋਇਨ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ...

ਸੁਰਖਿਆ ਏਜੰਸੀਆਂ ਨੇ ਦੋ ਹੈਡ ਗ੍ਰਨੇਡਾਂ ਸਣੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 09 ਜੂਨ 2026 : ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਮਿਲ ਕੇ ਚਲਾਏ ਆਪ੍ਰੇਸ਼ਨ ਦੌਰਾਨ ਦੋ...

ਚੋਣਾਂ ਦੌਰਾਨ ਅਧਿਕਾਰੀਆਂ ਨੂੰ ਧਮਕੀਆਂ ਦੇਣ ਵਾਲਾ ਟੀਐਮਸੀ ਨੇਤਾ ਜਹਾਂਗੀਰ ਖਾਨ ਹੋਇਆ ਗ੍ਰਿਫਤਾਰ

ਕੋਲਕਾਤਾ, 08 ਜੂਨ 2026 : ਪੱਛਮੀ ਬੰਗਾਲ ਵਿੱਚ ਚੋਣਾਂ ਦੌਰਾਨ ਵਿਵਾਦਾਂ ਵਿੱਚ ਰਹੇ ਤ੍ਰਿਣਮੂਲ ਕਾਂਗਰਸ ਦੇ ਆਗੂ ਅਤੇ ਫਲਤਾ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਜਹਾਂਗੀਰ ਖਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ...

ਨਸ਼ਾ ਤਸੱਕਰਾਂ ਵਿਰੁੱਧ ਪੰਜਾਬ ਪੁਲਸ ਦੀ ਮੁਹਿੰਮ, 100 ਤੋ ਵਧ ਕੀਤੇ ਗ੍ਰਿਫਤਾਰ

ਮੋਗਾ, 6 ਜੂਨ 2026 : ਨਸ਼ਿਆਂ ਦੀ ਰੋਕਥਾਮ ਅਤੇ ਪਿੰਡ ਪੱਧਰ ‘ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਮਕਸਦ ਨਾਲ ਮੋਗਾ ਪੁਲਿਸ ਵੱਲੋਂ ਚਲਾਈਆਂ ਗਈਆਂ “ਨਸ਼ਿਆਂ ਵਿਰੁੱਧ ਜੰਗ” ਦੇ ਤਹਿਤ ਪੰਜਾਬ...

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ  ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

ਪਟਿਆਲਾ  3 ਜੂਨ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ...

ਦਿੱਲੀ ਦੇ ਰੈਸਟੋਰੈਟ ਵਿਚ ਲੱਗੀ ਭਿਆਨਕ ਅੱਗ, ਕਈਆਂ ਦੀ ਮੌਤ

ਨਵੀਂ ਦਿੱਲੀ, 3 ਜੂਨ 2026 : ਦਿੱਲੀ ਦੇ ਇਕ ਰੈਸਟੋਰੈਟ ਵਿਚ ਭਿਆਨਕ ਅੱਗ ਲਗਣ ਕਾਰਨ ਜਿਥੇ ਕਈ ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਉਥੇ ਕਈ ਗੰਭੀਰ ਜਖਮੀ ਹਨ। ਜਾਣਕਾਰੀ ਅਨੁਸਾਰ...

ਪੁਲਸ ਸਟੇਸ਼ਨ ਵਿਚ ਹਮਲੇ ਦੇ ਮਾਮਲੇ ਨੂੰ ਲੈ ਕੇ ਬਿਕਰਮ ਮਜੀਠੀਆ ਦੇ ਘਰ ਹੋਈ ਛਾਪਾਮਾਰੀ

ਅੰਮ੍ਰਿਤਸਰ, 1 ਜੂਨ 2026 : ਪੰਜਾਬ ਪੁਲਸ ਦੀਆਂਟੀਮਾਂ ਨੇ ਅੱਜ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਨਿਵਾਸ ਸਥਾਨ ਤੇ ਛਾਪਾਮਾਰੀ ਕੀਤੀ ਹੈ। ਇਹ ਛਾਪਾਮਾਰੀ ਬੀਤੇ ਕੁੱਝ ਦਿਨ...

1 … 17 18 19 20 21 … 437
Scroll to Top