Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:45 am

+91 90915 01313 , +91 90916 01313

punjabbanni@gmail.com
punjabbani@yahoo.com

ਕਰਾਇਮ

ਮੁੰਬਈ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਕੈਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

ਨਵੀਂ ਦਿੱਲੀ, 21 ਫਰਵਰੀ : ਮੁੰਬਈ ਹਮਲਿਆਂਦੇ ਦੋਸ਼ੀ ਤਹੱਵੁਰ ਰਾਣਾਦੀ ਕੈਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਕੈਨੇਡਾ ਸਰਕਾਰ ਨੇ ਆਪਣੀ ਕਾਰਵਾਈਆਂਤੇਜ ਕਰ ਦਿਤੀਆਂ ਹਨ। ਜਾਣਕਾਰੀ ਦੇ ਅਨੁਸਾਰ...

ਕੈਨੇਡਾ ਤੋ ਜਬਰਨ ਵਸੂਲੀ ਮਾਮਲੇ ’ਚ ਨਾਮਜ਼ਦ ਪੰਜਾਬੀ ਨੌਜਵਾਨ ਹੋਇਆ

ਸਰੀ, 24 ਫਰਵਰੀ : ਕੈਨੇਡਾ ਵਿੱਚ ਜਬਰਨ ਵਸੂਲੀ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਦੇ ਦੋਸ਼ਾਂ ਹੇਠ ਇਕ ਪੰਜਾਬੀ ਨੌਜਵਾਨ ਨੂੰ ਭਾਰਤ ਡਿਪੋਰਟ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ...

ਮੈਕਸੀਕੋ ਵਿੱਚ ਡਰੱਗ ਕਾਰਟੇਲ ਮੁਖੀ ਦੀ ਮੌਤ ਤੋਂ ਬਾਅਦ ਹਿੰਸਾ

ਦਿੱਲੀ, 19 ਫਰਵਰੀ : ਮੈਕਸੀਕੋ ਵਿੱਚ ਦੇਸ਼ ਦੇ ਇੱਕ ਵੱਡੇ ਡਰੱਗ ਕਾਰਟੇਲ ਦੇ ਕਥਿਤ ਮੁਖੀ ‘ਐਲ ਮਾਂਚੋ’ ਦੇ ਫੌਜੀ ਕਾਰਵਾਈ ਦੌਰਾਨ ਮਾਰੇ ਜਾਣ ਤੋਂ ਬਾਅਦ ਉੱਥੇ ਕਈ ਥਾਵਾਂ ਤੇ ਭਾਰੀ...

ਭਾਰਤ-ਪਾਕ ਸਰਹੱਦ ਨੇੜੇ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਬਰਾਮਦ

ਗੁਰਦਾਸਪੁਰ, 19 ਫਰਵਰੀ : ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋਰਾਂਗਲਾ ਥਾਣੇ ਅਧੀਨ ਆਦੀਆਂ ਚੈੱਕ ਪੋਸਟ ’ਤੇ ਤਾਇਨਾਤ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿੱਚ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।...

ਦੋ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਜਾਂਚ ਸ਼ੁਰੂ

ਨਵੀਂ ਦਿੱਲੀ, 19 ਫਰਵਰੀ : ਸਕੁਲਾਂ ਨੂੰ ਟਾਰਗੇਟ ਕਰਕੇ ਧਮਕੀਆਂ ਦੇਣ ਦਾ ਮਾਮਲਾ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਸੋਮਵਾਰ ਸਵੇਰੇ ਰਾਜਧਾਨੀ ਵਿੱਚ ਉਸ ਵੇਲੇ...

ਸਾਬਕਾ ਮੁੱਖ ਸਕੱਤਰ ਵਿਜੈ ਜੰਜੂਆ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੇਂਦਰ ਵੱਲੋਂ ਪ੍ਰੋਸੀਕਿਊਸ਼ਨ ਦੀ ਮਨਜ਼ੂਰੀ

ਚੰਡੀਗੜ੍ਹ, 19 ਫਰਵਰੀ : ਕੇਂਦਰ ਸਰਕਾਰ ਨੇ ਪੰਜਾਬ ਕੇਡਰ ਦੇ 1989 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਵਿਜੇ ਕੁਮਾਰ ਜੰਜੂਆ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਅਮਲਾ ਅਤੇ ਸਿਖਲਾਈ...

ਅਦਾਕਾਰ ਰਣਵੀਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਦਾ ਦਾਅਵਾ

ਮੁੰਬਈ, 19 ਫਰਵਰੀ : ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਕਥਿਤ ਤੌਰ ’ਤੇ ਲਾਰੇਸ ਬਿਸ਼ਨੋਈ ਗੈਂਗ ਦੇ ਨਾਮ ’ਤੇ ਜਾਨੋਂ ਮਾਰਨ ਦੀ ਧਮਕੀ ਅਤੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ...

1 … 33 34 35 36 37 … 437
Scroll to Top