Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:14 am

+91 90915 01313 , +91 90916 01313

punjabbanni@gmail.com
punjabbani@yahoo.com

ਕਰਾਇਮ

ਦਿਨ – ਦਿਹਾੜੇ ਗੋਲੀਬਾਰੀ, ਪ੍ਰਵਾਸੀ ਮਜ਼ਦੂਰ ਜ਼ਖ਼ਮੀ ; ਪੁਲੀਸ ਵੱਲੋਂ ਜਾਂਚ ਤੇਜ਼

ਮੋਗਾ, 10 ਫਰਵਰੀ : ਸ਼ਹਿਰ ਦੇ ਜੀਰਾ ਰੋਡ ਇਲਾਕੇ ਵਿੱਚ ਅੱਜ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋ ਤਿੰਨ ਨੌਜਵਾਨਾਂ ਨੇ ਅਚਾਨਕ ਪ੍ਰਵਾਸੀ ਮਜਦੂਰਾਂ ਉਪਰ ਗੋਲੀਬਾਰੀ ਸ਼ੁਰੂ ਕਰ ਦਿਤੀ।...

ਕਮਲ ਭਾਬੀ ਕਤਲ ਮਾਮਲਾ : ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਅਦਾਲਤ ਵੱਲੋਂ ਭਗੌੜਾ ਘੋਸ਼ਿਤ

ਬਠਿੰਡਾ, 10 ਫਰਵਰੀ : ਬੀਤੇ ਸਮੇ ਇਕ ਮਸ਼ਹੂਰ ਸੋਸਲ ਮੀਡੀਆ ਚਰਚਿਤ ਕੰਚਨ ਕੁਮਾਰੀ ਉਰਫ ਕਮਲ ਭਾਬੀ ਦੇ ਕਤਲ ਕੇਸ ਵਿਚ ਲੋੜੀਦੇ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਅੰਜ ਅਦਾਲਤ ਵਲੋ ਦੋਸ਼ੀ ਕਰਾਰ...

ਲਾਅ ਕਾਲਜ ਵਿੱਚ ਦਹਿਸ਼ਤ : ਵਿਦਿਆਰਥਣ ਸਾਥੀ ਨੂੰ ਗੋਲੀ ਮਾਰ ਕੀਤਾ ਕਤਲ, ਖੁਦ ਨੂੰ ਮਾਰੀ ਗੋਲੀ

ਤਰਨਤਾਰਨ, 9 ਫਰਵਰੀ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਸਮਾ ਵਿੱਚ ਸਥਿਤ ਇੱਕ ਲਾਅ ਕਾਲਜ ਵਿੱਚ ਸੋਮਵਾਰ ਸਵੇਰੇ ਉਸ ਵੇਲੇ ਅਫ਼ਰਾਤਫ਼ਰੀ ਮਚ ਗਈ, ਜਦੋਂ ਪਹਿਲੇ ਸਾਲ ਦੇ ਇੱਕ ਵਿਦਿਆਰਥੀ ਨੇ ਆਪਣੀ...

ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, : ਦਿੱਲੀ ਵਿੱਚ ਸੋਮਵਾਰ ਸਵੇਰੇ ਇਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋ ਬਾਅਦ ਸਥਿਤੀ ਜਿਥੇ ਤਣਾਅਪੂਰਨ ਬਣ ਗਈ, ਉੱਥੇ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ...

ਪਾਣੀ ਦੀ ਖਾਲ ਨੂੰ ਲੈ ਕੇ ਗਿੱਦੜਬਾਹਾ ਨੇੜੇ ਦੋ ਧਿਰਾਂ ਦੀ ਟਕਰਾਅ ’ਚ ਦੋ ਦੀ ਮੌਤ

ਗਿੱਦੜਬਾਹਾ, 7 ਫਰਵਰੀ : ਗਿੱਦੜਬਾਹਾ ਉਪ-ਮੰਡਲ ਦੇ ਕੋਠੇ ਦਸ਼ਮੇਸ਼ ਨਗਰ ਖੇਤਰ ਵਿੱਚ ਬੀਤੇ ਦਿਨੀ ਖੇਤਾਂ ਵਿਚ ਪਾਣੀ ਦੀ ਖਾਲ ਨੂੰ ਲੈ ਕੇ ਹੋਏ ਵਿਵਾਦ ਨੇ ਖੂਨੀ ਰੂਪ ਧਾਰ ਲਿਆ, ਜਿਸ...

ਘਰੇਲੂ ਨੌਕਰੀ ਦੀ ਆੜ ’ਚ ਵੱਡੀ ਵਾਰਦਾਤ, ਬੇਹੋਸ਼ ਕਰ ਕੀਤੀ ਲੁੱਟਪਾਟ

ਮਲੋਟ, 7 ਫਰਵਰੀ : ਮਲੋਟ ਸ਼ਹਿਰ ਵਿਖੇ ਇਕ ਘਰੇਲੂ ਨੌਕਰੀ ਦੀ ਆੜ ਵਿਚ ਨੌਕਰ ਵਲੋ ਵੱਡੀ ਵਾਰਦਾਤ ਨੂੰ ਅੰਜਾਮ ਦਿਤਾਗਿਆ ਹੈ। ਨੌਕਰ ਵਲੋ ਮਾਲਕ ਨੂੰ ਬੇਹੋਸ਼ ਕਰਕੇ ਲੁਟਪਾਟ ਦੀ ਘਟਨਾ...

ਆਪ ਆਗੂ ਲੱਕੀ ਉਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ, ਜਾਂਚ ਸ਼ੁਰੂ

ਜਲੰਧਰ, 6 ਫਰਵਰੀ : ਜਲੰਧਰ ਵਿਖੇ ਇਕ ਆਮ ਆਦਮੀ ਪਾਰਟੀ ਦੇ ਨੇਤਾ ਦੀ ਕੁੱਝ ਲੋਕਾ ਵਲੋਗੋਲੀਆਂ ਮਾਰਕੇ ਕਤਲ ਕਰਨ ਦੀ ਸੂਚਨਾ ਸਾਹਮਣਾ ਆਈ ਹੈ, ਜਿਸਨੂੰ ਲੈ ਕੇ ਪੁਲਸ ਟੀਮਾਂ ਵਲੋ...

1 … 37 38 39 40 41 … 437
Scroll to Top