ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ...
ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ; ਚਾਰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 24 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਇੱਕ ਹਫ਼ਤੇ ਦੇ ਅੰਦਰ-ਅੰਦਰ ਇੱਕ ਹੋਰ...
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 21 ਸਤੰਬਰ 2026 : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ,...
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ
ਚੰਡੀਗੜ੍ਹ/ਫਰੀਦਕੋਟ, 21 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਫਰੀਦਕੋਟ ਪੁਲਿਸ ਨੇ ਸਰਹੱਦ...
ਨਿੱਜੀ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ਸ਼ੁਰੂ
ਫਾਜ਼ਿਲਕਾ, 18 ਸਤੰਬਰ 2026 : ਫਾਜ਼ਿਲਕਾ ਦੇ ਨਿੱਜੀ ਸਕੂਲਾਂ ਨੂੰ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋ ਈਮੇਲ ਰਾਹੀ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋ ਬਾਅਦ ਅੱਜ ਪੂਰੀ ਤਰ੍ਹਾਂ ਸਥਿਤੀ ਤਣਾਅਪੂਰਣ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ
ਚੰਡੀਗੜ੍ਹ, 18 ਸਤੰਬਰ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ...
ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ, ਕਾਊਂਟਰ ਇੰਟੈਲੀਜੈਂਸ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ
ਚੰਡੀਗੜ੍ਹ, 18 ਸਤੰਬਰ : ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 240ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 526 ਟਿਕਾਣਿਆਂ ’ਤੇ...
ਸੁਰਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਦੋ ਢੇਰ
ਜੰਮੂ, 17 ਸਤੰਬਰ : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਵਾਦੀਆਂਵਿਚਾਲੇ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਦੋ ਅੱਤਵਾਦੀਆਂ ਦੇ ਢੇਰ ਹੋਣ ਦਾ ਸਮਾਚਾਰ ਹੈ।...
ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 16 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ...