Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 5:13 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ

ਨਰਮਦਾ ਨਦੀ ਵਿੱਚ ਪਰਿਵਾਰ ਦੇ ਸੱਤ ਮੈਬਰ ਡੁੱਬੇ

ਨਰਮਦਾ ਨਦੀ ਵਿੱਚ ਪਰਿਵਾਰ ਦੇ ਸੱਤ ਮੈਬਰ ਡੁੱਬੇ ਗੁਜਰਾਤ, 15 ਮਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਪੋਇਚਾ ਵਿਖੇ ਨਾਬਾਲਗਾਂ ਸਮੇਤ ਪਰਿਵਾਰ ਦੇ ਸੱਤ ਮੈਂਬਰ ਨਰਮਦਾ ਨਦੀ ਵਿੱਚ ਡੁੱਬ ਗਏ। ਫਿਲਹਾਲ...

ਕ੍ਰਿਕੇਟਰ ਸਚਿਨ ਤੇਦੁਲਕਰ ਦੇ ਸੁਰਖਿਆ ਕਰਮਚਾਰੀ ਨੇ ਕੀਤੀ ਖੁਦਕੁਸ਼ੀ

ਕ੍ਰਿਕੇਟਰ ਸਚਿਨ ਤੇਦੁਲਕਰ ਦੇ ਸੁਰਖਿਆ ਕਰਮਚਾਰੀ ਨੇ ਕੀਤੀ ਖੁਦਕੁਸ਼ੀ ਮਹਾਰਾਸ਼ਟਰ, 15 ਮਈ ਭਾਰਤ ਰਤਨ ਸਚਿਨ ਤੇਂਦੁਲਕਰ ਦੀ ਸੁਰੱਖਿਆ ਨਾਲ ਜੁੜੇ ਸਟੇਟ ਰਿਜ਼ਰਵ ਪੁਲੀਸ ਬਲ (ਐੱਸਆਰਪੀਐੱਫ) ਦੇ ਜਵਾਨ ਨੇ ਜਾਮਨੇਰ ਸ਼ਹਿਰ...

ਕੇਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਹੋਇਆ ਦੇਹਾਂਤ

ਕੇਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਹੋਇਆ ਦੇਹਾਂਤ ਨਵੀਂ ਦਿੱਲੀ, 15 ਮਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਅੱਜ ਸਵੇਰੇ ਦਿੱਲੀ ਦੇ...

ਅਮਰੀਕਾ ਇਜਰਾਈਲ ਨੂੰ ਭੇਜੇਗਾ ਹਥਿਆਰ ਤੇ ਗੋਲਾ ਬਾਰੂਦ

ਅਮਰੀਕਾ ਇਜਰਾਈਲ ਨੂੰ ਭੇਜੇਗਾ ਹਥਿਆਰ ਤੇ ਗੋਲਾ ਬਾਰੂਦ ਵਾਸ਼ਿੰਗਟਨ, 15 ਮਈ ਬਾਇਡਨ ਪ੍ਰਸ਼ਾਸਨ ਨੇ ਮੁੱਖ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਅਮਰੀਕਾ ਇਜ਼ਰਾਈਲ ਨੂੰ 1 ਅਰਬ ਅਮਰੀਕੀ ਡਾਲਰ ਤੋਂ ਵੱਧ...

ਇੰਡੀਆ ਗਠਜੋੜ ਸੱਤਾ ਵਿੱਚ ਆਉਣ ਤੇ ਰਾਸ਼ਨ ਕੋਟਾ ਵਧਾਇਆ ਜਾਵੇਗਾ : ਮਲਿਕਾਰਜਨ ਖੜਗੇ

ਇੰਡੀਆ ਗਠਜੋੜ ਸੱਤਾ ਵਿੱਚ ਆਉਣ ਤੇ ਰਾਸ਼ਨ ਕੋਟਾ ਵਧਾਇਆ ਜਾਵੇਗਾ : ਮਲਿਕਾਰਜਨ ਖੜਗੇ ਲਖਨਊ, 15 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਇਥੇ ਐਲਾਨ ਕੀਤਾ ਕਿ ਜੇ ਇਡੀਆ ਗੱਠਜੋੜ ਸੱਤਾ...

ਹਾਦਸਾ : ਬੱਸ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ

ਹਾਦਸਾ : ਬੱਸ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਆਂਧਰਾ ਪ੍ਰਦੇਸ਼, 15 ਮਈ ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ ਵਿੱਚ ਚਿਲਕਲੁਰੀਪੇਟ ਨੇੜੇ ਪ੍ਰਾਈਵੇਟ ਬੱਸ ਨੂੰ ਲਾਰੀ ਨਾਲ ਟਕਰਾਉਣ ਤੋਂ...

ਪੰਜਾਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਪੰਜਾਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ, 15 ਮਈ ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਕੁਝ ਦਿਨ ਬਾਅਦ ਦਿੱਲੀ ਦੇ ਮੁੱਖ...

1 287 288 289 290 291 564
Scroll to Top