ਐਸਜੀਪੀਸੀ ਦੇ ਪੰਜਵੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 3 ਨਵੰਬਰ 2025 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਦੌਰਾਨ ਅੱਜ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ। ਜਿਕਰਯੋਗ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਅਨ-ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ :ਪ੍ਰੋ. ਬਡੂੰਗਰ
ਪਟਿਆਲਾ, 31 ਅਕਤੂਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸਰਬ ਧਰਮ ਰਖਿਅਕ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350...
ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ
ਪਟਿਆਲਾ 23 ਅਕਤੂਬਰ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਵੱਲੋਂ...
27 ਨੂੰ ਰੱਖਿਆ ਜਾਵੇਗਾ ਸ੍ਰੀ ਕਾਲੀ ਦੇਵੀ ਮੰਦਿਰ ਦੀ ਕਾਇਆਕਲਪ ਕਰਨ ਲਈ ਨੀਂਹ ਪੱਥਰ
ਪਟਿਆਲਾ, 15 ਅਕਤੂਬਰ : ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਐਡਵਾਈਜ਼ਰੀ ਕਮੇਟੀ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਦੱਸਿਆ ਹੈ ਕਿ ਸ੍ਰੀ ਕਾਲੀ ਦੇਵੀ ਮੰਦਿਰ ਦੀ ਕਾਇਆਂਕਲਪ ਕਰਨ ਲਈ ਕੀਤੇ ਜਾਣ ਵਾਲੇ ਨਵ ਨਿਰਮਾਣ ਕਾਰਜਾਂ ਦੀ ਸ਼ੁਭ ਸ਼ੁਰੂਆਤ 27 ਅਕਤੂਬਰ ਨੂੰ ਕੀਤੀ ਜਾਵੇਗੀ। ਅੱਜ ਸ਼ਾਮ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਮੇਟੀ ਮੈਂਬਰਾਂ ਸੀ.ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾ ਤੇ ਏ.ਡੀ.ਸੀ.(ਜ)-ਕਮ-ਸੀਈਓ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸੇ ਐਲਾਨ ਦੇ ਮੱਦੇਨਜ਼ਰ...
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗੁਰਮਤਿ ਸਮਾਗਮ
ਪਟਿਆਲਾ 8 ਅਕਤੂਬਰ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੁਖਨਵਾਰਨ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ...
ਗੁਰਦੁਆਰਾ ਸੰਤ ਕੰਬਲੀ ਵਾਲਾ ਸਾਹਿਬ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ
ਪਟਿਆਲਾ 7 ਅਕਤੂਬਰ - ਸੰਤ ਮਹਾਂਪੁਰਸ਼ ਬਾਬਾ ਗੁਰਬਚਨ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਜੀ ਦੇ ਤਪ ਅਸਥਾਨ ਵਿਖੇ ਅੱਜ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ...
ਪਹਿਲਵਾਨ ਲੋਕ ਭਲਾਈ ਯੂਥ ਕਲੱਬ ਵੱਲੋਂ ਲੱਡੂਆਂ ਅਤੇ ਸਮੋਸਿਆਂ ਦਾ ਭੰਡਾਰਾ ਵਰਤਾਇਆ
ਪਟਿਆਲਾ : ਪਹਿਲਵਾਨ ਲੋਕ ਭਲਾਈ ਯੂਥ ਕਲੱਬ ਮੋਦੀ ਪਲਾਜਾ ਪਟਿਆਲਾ ਵੱਲੋਂ ਅੱਜ ਸ੍ਰਿਸ਼ਟੀ ਰਚਿਤ ਭਗਵਾਨ ਵਾਲਮੀਕੀ ਜੀ ਦੇ ਅਵਤਾਰ ਦਿਹਾੜੇ ਦੀ ਖੁਸ਼ੀ ਵਿੱਚ ਨਾਭਾ ਗੇਟ ਮੋਦੀ ਪਲਾਜ਼ਾ ਪਟਿਆਲਾ ਦੇ ਸਾਹਮਣੇ...