Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Wednesday, 18 Nov 2026 | 3:35 am

+91 90915 01313 , +91 90916 01313

punjabbanni@gmail.com
punjabbani@yahoo.com

ਧਰਮ

ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿੱਚ ਕੀਤਾ ਨੌਜਵਾਨ ਦਾ ਕਤਲ

ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿੱਚ ਕੀਤਾ ਨੌਜਵਾਨ ਦਾ ਕਤਲ ਫਗਵਾੜਾ : ਫਗਵਾੜਾ 'ਚ ਇਕ ਨਿਹੰਗ ਸਿੰਘ ਨੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ। ਇਸ ਸਬੰਧੀ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ...

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਪਵਿੱਤਰ ਦਿਹਾੜੇ ਸੰਗਤਾਂ ਨੇ ਮੱਥਾ ਟੇਕਿਆ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ -ਸ਼ੋਮਣੀ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਨੂੰ ਵੱਧ ਤੋਂ ਵੱਧ...

ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਸਜਾਏ ਧਾਰਮਕ ਦੀਵਾਨ, ਸੰਗਤਾਂ ਨੇ ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ -ਪਟਿਆਲਾ ‘ਚ ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ਮੌਕੇ...

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਹੰਗ ਸਿੰਘਾਂ ਨੇ ਲੋਹੜੀ ਮਨਾਈ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਹੰਗ ਸਿੰਘਾਂ ਨੇ ਲੋਹੜੀ ਮਨਾਈ ਦਿਲਜੀਤ ਸਿੰਘ ਬੇਦੀ ਨੇ ਲੋਹੜੀ ਦਾ ਇਤਿਹਾਸ ਸਾਂਝਾ ਕੀਤਾ ਅੰਮ੍ਰਿਤਸਰ, 13 ਜਨਵਰੀ ( ) ਗੁਰਦੁਆਰਾ ਬੁਰਜ ਅਕਾਲੀ ਬਾਬਾ...

ਦਸਮੇਸ਼ ਪਿਤਾ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਏ ਨਗਰ ਕੀਰਤਨ ’ਚ ਸੰਗਤਾਂ ਉਤਸ਼ਾਹ ਨਾਲ ਹਿੱਸਾ ਲੈਣ : ਜਥੇਦਾਰ ਕਰਤਾਰਪੁਰ

ਦਸਮੇਸ਼ ਪਿਤਾ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਏ ਨਗਰ ਕੀਰਤਨ ’ਚ ਸੰਗਤਾਂ ਉਤਸ਼ਾਹ ਨਾਲ ਹਿੱਸਾ ਲੈਣ : ਜਥੇਦਾਰ ਕਰਤਾਰਪੁਰ ਪਟਿਆਲਾ 11 ਜਨਵਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

1 … 105 106 107 108 109 … 146
Scroll to Top