ਇਤਿਹਾਸਕਾਰ ਪ੍ਰਿਥੀਪਾਲ ਸਿੰਘ ਕਪੂਰ ਦੀ ਮੌਤ ਤੇ ਸ. ਦਿਲਜੀਤ ਸਿੰਘ ਬੇਦੀ ਨੇ ਗਹਿਰਾ ਦੁਖ ਪ੍ਰਗਟਾਇਆ
ਇਤਿਹਾਸਕਾਰ ਪ੍ਰਿਥੀਪਾਲ ਸਿੰਘ ਕਪੂਰ ਦੀ ਮੌਤ ਤੇ ਸ. ਦਿਲਜੀਤ ਸਿੰਘ ਬੇਦੀ ਨੇ ਗਹਿਰਾ ਦੁਖ ਪ੍ਰਗਟਾਇਆ ਅੰਮ੍ਰਿਤਸਰ:- 9 ਸੰਤਬਰ ( ) ਇਤਿਹਾਸ ਦੇ ਪ੍ਰੋਫੈਸਰ ਉਘੇ ਸਿੱਖ ਵਿਦਵਾਨ ਡਾ. ਪ੍ਰਿਥੀਪਾਲ ਸਿੰਘ ਕਪੂਰ...
ਸ਼ੋ੍ਰਮਣੀ ਕਮੇਟੀ ਖਾਲਸਾ ਕਾਲਜ ਦੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਕੀਤੇ ਜਾ ਰਹੇ ਕਬਜ਼ੇ ਨੂੰ ਬਰਦਾਸ਼ਤ ਨਹੀਂ ਕਰੇਗੀ : ਜਥੇਦਾਰ ਸਤਵਿੰਦਰ ਸਿੰਘ ਟੌਹੜਾ
ਸ਼ੋ੍ਰਮਣੀ ਕਮੇਟੀ ਖਾਲਸਾ ਕਾਲਜ ਦੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਕੀਤੇ ਜਾ ਰਹੇ ਕਬਜ਼ੇ ਨੂੰ ਬਰਦਾਸ਼ਤ ਨਹੀਂ ਕਰੇਗੀ : ਜਥੇਦਾਰ ਸਤਵਿੰਦਰ ਸਿੰਘ ਟੌਹੜਾ ਜ਼ਮੀਨ ’ਤੇ ਭੂਮਾਫੀਏ ਵੱਲੋਂ ਕਰਵਾਈਆਂ ਜਾ ਰਹੀਆਂ ਰਜਿਸਟਰੀਆਂ...
ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਅੰਮਿ੍ਰਤ ਸੰਚਾਰ
ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਅੰਮਿ੍ਰਤ ਸੰਚਾਰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਏ ਪੰਜ ਪਿਆਰਿਆਂ ਪਾਸੋਂ 135 ਪ੍ਰਾਣੀਆਂ ਲਈ ਖੰਟੇ ਬਾਟੇ ਦੀ ਪਾਹੁਲ ਨੌਜਵਾਨ ਪੀੜ੍ਹੀ...
ਕੈਲੀਫੋਰਨੀਆ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਦਾ ਮਾਮਲਾ: ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ
ਕੈਲੀਫੋਰਨੀਆ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਦਾ ਮਾਮਲਾ: ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ - ਐਡਵੋਕੇਟ ਧਾਮੀ ਦੀ ਅਗਵਾਈ ’ਚ ਜਲਦ ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ...
ਸ਼ੋ੍ਰਮਣੀ ਕਮੇਟੀ ਵੱਲੋਂ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਦੀ ਆਰੰਭਤਾ
ਸ਼ੋ੍ਰਮਣੀ ਕਮੇਟੀ ਵੱਲੋਂ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਦੀ ਆਰੰਭਤਾ ਕੀਰਤਨ, ਕਵਿਤਾ, ਕਵੀਸ਼ਰੀ ਅਤੇ ਵਾਰ ਗਾਇਨ ’ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਤ ਅਜੌਕੀ ਪੀੜ੍ਹੀ ਨੂੰ ਇਤਿਹਾਸ ਅਤੇ...
ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ
ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ ਸਲਾਨਾ ਗੱਤਕਾ ਮੁਕਾਬਲਿਆਂ 'ਚ ਯੂਕੇ ਦੀਆਂ 15 ਟੀਮਾਂ ਨੇ ਲਿਆ ਹਿੱਸਾ ਬਾਬਾ ਸੀਚੇਵਾਲ, ਸੰਸਦ ਮੈਂਬਰ ਢੇਸੀ ਤੇ ਸ਼ਰਮਾ ਸਣੇ...
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪੁਰਬ ਨੂੰ ਸਮਰਪਿਤਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪੁਰਬ ਨੂੰ ਸਮਰਪਿਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ...