ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਮਾੜੇ ਪ੍ਰਬੰਧਾਂ ਨੇ ਹਿੰਦੂਆਂ ਦੇ ਜਖਮਾਂ ‘ਤੇ ਲੂਣ ਛਿੜਕਿਆ : ਆਰ ਕੇ ਸਿੰਗਲਾ
ਪਟਿਆਲਾ : ਸ੍ਰੀ ਰਾਮ ਚੈਰੀਟੇਬਲ ਐਂਡ ਵੈਲਫੇਅਰ ਸੁਸਾਇਟੀ ਸ੍ਰੀ ਕਾਲੀ ਮਾਤਾ ਮੰਦਿਰ ਦੇ ਚੀਫ ਪੈਟਰਨ ਤੇ ਭਾਰਤ ਸਰਕਾਰ ਦੇ ਸਾਬਕਾ ਚੇਅਰਮੈਨ ਆਰ. ਕੇ. ਸਿੰਗਲਾ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ...
ਸੁਖਮਨੀ ਸੇਵਾ ਸੁਸਾਇਟੀਆਂ ਮਨਾਇਆ ਗੁ: ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾ ਸਾਜਨਾ ਦਿਵਸ
ਅੰਮ੍ਰਿਤਸਰ:- 7 ਅਪ੍ਰੈਲ : ਖਾਲਸਾ ਸਾਜਨਾ ਦਿਵਸ ਦਾ ਇਤਿਹਾਸਕ ਦਿਹਾੜਾ, ਸਿੱਖ ਕੌਮ ਦੀ ਵਿਲੱਖਣ ਹਸਤੀ ਦਾ ਪ੍ਰਤੀਕ ਹੈ। ਅੱਜ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ...
ਨੱਗਰ ਖੇੜਾ ਘਨੌਰ ਦੇ ਸਥਾਨ ਤੇ ਚੱਲ ਰਹਿਆ 5 ਰੋਜ਼ਾ ਮਹਾਂ ਯੱਗ ਸ਼ਰਧਾ ਪੂਰਵਕ ਹੋਇਆ ਸਪੰਨ
ਘਨੌਰ , 7 ਅਪ੍ਰੈਲ : ਨਗਰ ਖੇੜਾ ਘਨੌਰ ਦੇ ਸਥਾਨ ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਬੰਧਤ ਪ੍ਰਬੰਧਕਾਂ ਅਤੇ ਨੱਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੰਜ ਰੋਜ਼ਾ...
ਪੰਚਮੀ ਦੇ ਦਿਹਾੜੇ ਮੌਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤਿ ਜੋਤਿ ਪੁਰਬ ਮੌਕੇ ਸਜਾਏ ਦੀਵਾਨ
ਪਟਿਆਲਾ 2 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ਵਿਚ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ
ਦਿੜ੍ਹਬਾ /ਸੰਗਰੂਰ, 31 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਮੁਸਲਿਮ...
ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਪਿੰਡ ਧਬਲਾਨ ਵਿਖੇ ਸਮਾਰੋਹ ਵਿੱਚ ਕੀਤੀ ਸ਼ਿਰਕਤ
ਪਟਿਆਲਾ, 31 ਮਾਰਚ : ਪਿੰਡ ਧਬਲਾਨ ਵਿਖੇ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਤੇ ਦਰਗਾਹ ਪੰਜ ਪੀਰ ਵਿਖੇ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ...
ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਸ਼੍ਰੀ ਹਨੂਮਾਨ ਚਾਲੀਸਾ ਜੀ ਦੇ ਪਾਠ ਦਾ ਆਯੋਜਨ ਕੀਤਾ ਗਿਆ
ਪਟਿਆਲਾ : ਸ਼ਿਵ ਸੈਨਾ ਹਿੰਦੁਸਤਾਨ ਦੀ ਧਾਰਮਿਕ ਸ਼ਾਖਾ ਸ਼੍ਰੀ ਰਾਮ ਹਨੂਮਾਨ ਸੇਵਾ ਦਲ ਦੇ ਵੱਲੋਂ ਹਰ ਮੰਗਲਵਾਰ ਦੀ ਤਰ੍ਹਾਂ ਇਸ ਮੰਗਲਵਾਰ ਨੂੰ ਵੀ ਉੱਤਰੀ ਭਾਰਤ ਦੇ ਪ੍ਰਸਿੱਧ ਤੀਰਥ ਸਥਾਨ ਸ਼੍ਰੀ...