ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਚੰਡੀਗੜ੍ਹ, 16 ਅਕਤੂਬਰ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ...
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਆਹੁਦੇ ਤੋਂ ਅਸਤੀਫਾ
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਆਹੁਦੇ ਤੋਂ ਅਸਤੀਫਾ ਤਲਵੰਡੀ ਸਾਬੋ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਆਹੁਦੇ ਤੋਂ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ...
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਸ਼ਤਰ ਭੇਂਟ, ਪ੍ਰਬੰਧਕਾਂ ਨੂੰ ਸੌਂਪੀ 12 ਬੌਰ ਦੀ ਰਾਈਫਲ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਸ਼ਤਰ ਭੇਂਟ, ਪ੍ਰਬੰਧਕਾਂ ਨੂੰ ਸੌਂਪੀ 12 ਬੌਰ ਦੀ ਰਾਈਫਲ ਗੁਰਦੁਆਰਾ ਪ੍ਰਬੰਧਕਾਂ ਨੇ ਭਾਈ ਵਿਰਕਮ ਸਿੰਘ ਨੂੰ ਸਿਰੋਪਾਓ ਭੇਂਟ ਕਰਕੇ ਕੀਤਾ ਸਨਮਾਨਤ ਪਟਿਆਲਾ 15 ਅਕਤੂਬਰ :...
ਅਸੀਂ ਕਿਸੇ ਵੀ ਸਿਆਸੀ ਆਗੂ ਦਾ ਦਬਾਅ ਝੱਲਣ ਲਈ ਤਿਆਰ ਨਹੀਂ ਤੇ ਨਾ ਹੀ ਝੱਲਾਂਗੇ : ਗਿਆਨੀ ਰਘਬੀਰ ਸਿੰਘ
ਅਸੀਂ ਕਿਸੇ ਵੀ ਸਿਆਸੀ ਆਗੂ ਦਾ ਦਬਾਅ ਝੱਲਣ ਲਈ ਤਿਆਰ ਨਹੀਂ ਤੇ ਨਾ ਹੀ ਝੱਲਾਂਗੇ : ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ...
ਪੰਜਾਬ ਦੇ ਪ੍ਰੋਿਸੱਧ ਡੇਰਾ ਬਿਆਸ ਵਿਖੇ ਪਹੁੰਚੇ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ
ਪੰਜਾਬ ਦੇ ਪ੍ਰੋਿਸੱਧ ਡੇਰਾ ਬਿਆਸ ਵਿਖੇ ਪਹੁੰਚੇ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਚੰਡੀਗੜ ੍ਹ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਨੇ...
ਤਹਿਸੀਲਦਾਰ ਪਟਿਆਲਾ ਨੇ ਸ੍ਰੀਮਹੰਤ ਰੇਸ਼ਮ ਸਿੰਘ ਨੂੰ ਨਿਰਮਲ ਪੰਚਾਇਤੀ ਅਖਾੜਾ ਡੇਰਾ ਧਰਮ ਧੁਜਾ ਪਟਿਆਲਾ ਦੀਆਂ ਚਾਬੀਆਂ ਸੌਂਪੀਆਂ
ਤਹਿਸੀਲਦਾਰ ਪਟਿਆਲਾ ਨੇ ਸ੍ਰੀਮਹੰਤ ਰੇਸ਼ਮ ਸਿੰਘ ਨੂੰ ਨਿਰਮਲ ਪੰਚਾਇਤੀ ਅਖਾੜਾ ਡੇਰਾ ਧਰਮ ਧੁਜਾ ਪਟਿਆਲਾ ਦੀਆਂ ਚਾਬੀਆਂ ਸੌਂਪੀਆਂ -ਸਿੱਖ ਧਰਮ ਤੇ ਵਿੱਦਿਆ ਦੇ ਪ੍ਰਚਾਰ-ਪ੍ਰਸਾਰ, ਮਾਨਵਤਾ ਦੇ ਭਲੇ ਸਮੇਤ ਵਾਤਾਵਰਣ ਦੀ ਸ਼ੁਧਤਾ...