ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ
ਫਤਿਹਗੜ੍ਹ ਸਾਹਿਬ 21 ਨਵੰਬਰ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 350 ਸਾਲਾ...
ਸਾਈਕਲ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜਣ ਤੇ ਨਿੱਘਾ ਸਵਾਗਤ
ਅੰਮ੍ਰਿਤਸਰ:- 20 ਨਵੰਬਰ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਗੁਰੂ ਕਾ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਚੱਲੀ ਸਾਈਕਲ ਯਾਤਰਾ ਦਾ ਅੱਜ ਗੁਰਦੁਆਰਾ ਗੁਰੂ ਕਾ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜੀ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਬੁੱਢਾ ਦਲ ਵੱਲੋਂ ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ, ਬਾਬਾ ਗਗਨਦੀਪ ਸਿੰਘ ਵੱਲੋਂ ਖਾਲਸਾਈ ਰਵਾਇਤ ਮੁਤਾਬਕ ਭਰਵਾ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ. ਮਨਜੀਤ ਸਿੰਘ ਜੀਕੇ ਨੂੰ ਸਿਰਪਾਓ, ਦੋਸ਼ਾਲਾ ਭੇਟ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿ. ਰਘਬੀਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸ. ਸਤਿਬੀਰ ਸਿੰਘ ਧਾਮੀ, ਸ. ਸ਼ਾਹਬਾਜ ਸਿੰਘ, ਸ. ਭਗਵੰਤ ਸਿੰਘ, ਸ. ਬਿਕਰਮ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਹਰਜਿੰਦਰ ਸਿੰਘ ਮਰਵਾਹ, ਸ. ਹਰਪਾਲ ਸਿੰਘ ਵਾਲੀਆ ਆਦਿ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਸਜਾਇਆ ਨਗਰ ਕੀਰਤਨ
ਪਟਿਆਲਾ 19 ਨਵੰਬਰ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ...
ਗੁਰਦੁਆਰਾ ਡੇਰਾ ਬਾਬਾ ਅਜਾਪਾਲ ਨਾਭਾ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ
ਨਾਭਾ/ਪਟਿਆਲਾ 18 ਨਵੰਬਰ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ...
ਸਿੱਖ ਜਥੇਬੰਦੀਆਂ ਨੇ ਸਾਈਕਲ ਯਾਤਰਾ ਦਾ ਸ਼ੰਭੂ ਬਾਰਡਰ ਤੇ ਕੀਤਾ ਨਿੱਘਾ ਸਵਾਗਤ
ਸ਼ੰਬੂ ਬਾਰਡਰ/ਰਾਜਪੁਰਾ/ਪਟਿਆਲਾ 17 ਨਵੰਬਰ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...
ਅਸਥਾਨ ਗੁਰਦੁਆਰਾ ਬਹਿਰ ਸਹਿਬ ਵਿਖੇ ਕੀਰਤਨ ਸਮਾਗਮ ਕਰਵਾਇਆ
ਪਾਤੜਾਂ, 15 ਨਵੰਬਰ : ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ...
ਗੁਰਪੁਰਬ ਮੌਕੇ ਪਾਕਿਸਤਾਨ ਗਏ ਸਿਖ ਜਥੇ ਦੀ ਇਕ ਮਹਿਲਾ ਹੋਈ ਲਾਪਤਾ
ਅੰਮ੍ਰਿਤਸਰ, 14 ਨਵੰਬਰ 2025 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਦਿਹਾੜੇ ਮੌਕੇ ਪਾਕਿਸਤਾਨ ਗਏ ਸਿਖਾਂ ਦੇ ਲਗਭਗ 1900 ਮੈਬਰਾਂ ਦੇ ਜਥੇ ਵਿਚੋਂ ਇਕ ਮਹਿਲਾ ਮੈਬਰ ਦੇ ਵਾਪਸ ਨਾ...