ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗਿਆਨੀ ਪਿ੍ਰਤਪਾਲ ਸਿੰਘ ਚਲਾਇਆ ਕਥਾ ਕੀਰਤਨ ਪ੍ਰਵਾਹ, ਹਜੂਰੀ ਰਾਗੀ ਭਾਈ ਨਵਨੀਤ ਸਿੰਘ ਨੇ ਕੀਤਾ ਨਿਹਾਲ ਧਰਮ...
ਨਿਮਰਤਾ ਤੇ ਸਾਦਗੀ ਦੇ ਪੁੰਜ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਨਿਮਰਤਾ ਤੇ ਸਾਦਗੀ ਦੇ ਪੁੰਜ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗੁਰੂ ਅਮਰਦਾਸ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਤੇ ਵਿਕਾਸ ਲਈ ਕੀਤੇ ਮਹੱਤਵਪੂਰਨ ਕਾਰਜ :...
ਪਾਤਸ਼ਾਹੀ ਤੀਜੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਪਾਤਸ਼ਾਹੀ ਤੀਜੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੋਵੇਗਾ ਧਾਰਮਕ ਸਮਾਗਮ : ਮੈਨੇਜਰ ਕਰਨੈਲ ਸਿੰਘ ਪਟਿਆਲਾ 20...
ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਕਾਰਜਸ਼ੀਲ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ 19 ਮਈ
ਸ਼ੋ੍ਰਮਣੀ ਕਮੇਟੀ ਵਫ਼ਦ ਨੇ ਬੰਦੀ ਸਿੰਘ ਭਾਈ ਸਮਸ਼ੇਰ ਸਿੰਘ ਨਾਲ ਕੀਤੀ ਮੁਲਾਕਾਤ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਕਾਰਜਸ਼ੀਲ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ 19...
ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮਥਾ
ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮਥਾ ਪਟਨਾ, 13 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਖ਼ਤ ਸੁਰੱਖਿਆ ਹੇਠ ਪਟਨਾ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ।...
ਅਕਸ਼ੈ ਤ੍ਰਿਤੀਆ ਮੌਕੇ ਚਾਰ ਧਾਮਾਂ ਦੀ ਯਾਤਰਾ ਸ਼ੁਰੂ
ਅਕਸ਼ੈ ਤ੍ਰਿਤੀਆ ਮੌਕੇ ਚਾਰ ਧਾਮਾਂ ਦੀ ਯਾਤਰਾ ਸ਼ੁਰੂ ਦਿਲੀ, 10 ਮਈਛੇ ਮਹੀਨੇ ਬੰਦ ਰਹਿਣ ਤੋਂ ਬਾਅਦ ਅੱਜ ਅਕਸ਼ੈ ਤ੍ਰਿਤੀਆ ਮੌਕੇ ਕੇਦਾਰਨਾਥ ਅਤੇ ਯਮੁਨੋਤਰੀ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ...
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਕੀਰਤਨ ਰਾਹੀਂ ਕੀਤਾ ਨਿਹਾਲ ਸੇਵਾ, ਸਿਮਰਨ ਤੇ ਸਮਰਪਿਤ ਦੀ...