Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:55 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ / ਸੱਭਿਆਚਾਰ

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼  ਲਗਾਤਾਰ ਕਰ ਰਹੇ ਹਨ ਪ੍ਰਾਪਤੀਆਂ

ਪਟਿਆਲਾ, 27 ਅਕਤੂਬਰ - ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਚੱਲ ਰਹੀ 'ਆਲ ਇੰਡੀਆ ਅੰਤਰ-ਵਰਿਸਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ' ਵਿੱਚ ਲਗਾਤਾਰ ਪ੍ਰਾਪਤੀਆਂ ਕਰ ਰਹੇ ਹਨ। ਖੇਡ ਵਿਭਾਗ ਦੇ...

ਪਾਵਰ ਸਲੈਪ : ਇੰਡੀਆ ਦਾ ਜੁਝਾਰ ਸਿੰਘ ਛਾਇਆ

ਰੋਪੜ, 27 ਅਕਤੂਬਰ : ਅਬੂ ਧਾਬੀ ਵਿੱਚ ਹੋਏ ਪਾਵਰ ਸਲੈਪ ਚੈਂਪੀਅਨਸ਼ਿਪ ਵਿੱਚ ਰੋਪੜ ਜ਼ਿਲ੍ਹੇ ਦੇ ਚਮਕੌਰ ਸਾਹਿਬ ਨਾਲ ਸਬੰਧਤ ਜੁਝਾਰ ਸਿੰਘ ਨੇ ਆਪਣੀ ਜਿੱਤ ਦਾ ਪਰਚਮ ਲਹਿਰਾਉਦੇ ਹੋਏ ਭਾਰਤ ਦਾ...

ਵਿਧਾਇਕ ਵੱਲੋਂ ਖੇਡਾਂ ‘ ਚ  ਮੈਡਲ ਹਾਸਲ ਕਰਨ ‘ ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ 

ਪਟਿਆਲਾ, 25 ਅਕਤੂਬਰ : ਪਟਿਆਲਾ ਦੇ ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਅੱਜ ਵੱਡਾ ਅਰਾਈ ਮਾਜਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡਾਂ...

ਆਰਟਿਸਟਿਕ ਤੇ ਰਿਧਮਕ ਯੋਗਾ ‘ਚ ਪਟਿਆਲਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪਟਿਆਲਾ, 21  ਅਕਤੂਬਰ :  ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਯੋਗਾ ਦੇ ਮੁਕਾਬਲੇ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ  ਜਿਲਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਅੰਤਰ ਜ਼ਿਲ੍ਹਾ  ਲੜਕੀਆਂ ਯੋਗਾ ਦੇ ਮੁਕਾਬਲੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ  ਸਮਾਸਸਸ ਸਕੂਲ ਸਿਵਲ ਲਾਈਨ ਪਟਿਆਲਾ ਕਰਵਾਏ  ਗਏ। ਯੋਗਾ ਦੇ ਮੁਕਾਬਲਿਆਂ ਵਿੱਚ ਟਰੈਡੀਸ਼ਨਲ ਯੋਗਾਸਨਾ ਅੰਡਰ 14 ਦੇ ਵਿੱਚ ਜਲੰਧਰ ਨੇ ਪਹਿਲੀ, ਪਟਿਆਲਾ ਨੇ ਦੂਜਾ, ਐਸਏਐਸ ਨਗਰ ਮੋਹਾਲੀ ਨੇ ਤੀਜਾ, ਆਰਟਿਸਟਿਕ  ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ, ਸੰਗਰੂਰ ਨੇ ਦੂਜਾ, ਮੋਹਾਲੀ ਨੇ ਤੀਜਾ, ਆਰਟਿਸਟਿਕ ਪੇਅਰ ਦੇ ਵਿੱਚ ਪਟਿਆਲਾ ਨੇ ਪਹਿਲਾ, ਜਲੰਧਰ ਨੇ ਦੂਜਾ ਮੋਹਾਲੀ ਨੇ ਤੀਜਾ, ਰਿਧਮਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਜਲੰਧਰ ਨੇ ਤੀਜਾ, ਅੰਡਰ 17 ਟਰਡੀਸ਼ਨਲ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਅੰਮ੍ਰਿਤਸਰ ਸਾਹਿਬ ਨੇ ਤੀਜਾ, ਆਰਟਿਸਟਿਕ ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ,ਲੁਧਿਆਣਾ ਨੇ ਦੂਜਾ, ਫਾਜ਼ਿਲਕਾ ਨੇ ਤੀਜਾ,ਅੰਡਰ 19 ਟਰੈਡੀਸ਼ਨਲ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਆਰਟਿਸਟਿਕ ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ, ਲੁਧਿਆਣਾ ਨੇ ਦੂਜਾ ਜਲੰਧਰ ਨੇ ਤੀਜਾ,ਆਰਟਿਸਟਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਗੁਰਦਾਸਪੁਰ ਨੇ ਤੀਜਾ,ਰਿਧਮਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾਂ,ਪਟਿਆਲਾ ਨੇ ਦੂਜਾ ਤੇ ਗੁਰਦਾਸਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਨੇ ਉੱਚੇਚੇ ਤੌਰ ਤੇ ਪਹੁੰਚ ਕੇ ਯੋਗਾ ਦੀਆਂ ਖਿਡਾਰਨਾਂ ਨੂੰ ਟਰੋਫੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਯੋਗਾ ਖੇਡ ਇੰਚਾਰਜ ਸੀਮਾ ਉੱਪਲ ਪ੍ਰਿੰਸੀਪਲ ਸਿਵਲ ਲਾਈਨ,ਸੰਜਨਾ ਗਰਗ ਪ੍ਰਿੰਸੀਪਲ ਪੀਐਮਸ਼੍ਰੀ ਸਸਸਸ ਮਸ਼ੀਗਣ, ਲਲਿਤ ਸਿੰਗਲਾ ਸਹਸ ਰਣਬੀਰਪੁਰਾ ਡਿਊਟੀ ਨੇ ਡਿਊਟੀ ਨਿਭਾਈ। ਇਸ ਮੌਕੇ ਤੇ ਯੋਗਾ ਦੇ ਅਬਜ਼ਰਵਰ ਸੰਯੋਗਿਤਾ, ਕਨਵੀਨਰ ਮੀਨਾ ਸੂਦ,ਗੰਗਾ ਰਾਣੀ,ਰੁਪਿੰਦਰ ਕੌਰ,ਸੁਭਾਸ਼ ਚੰਦ,ਪਰਮਜੀਤ ਸਿੰਘ ਸੋਹੀ, ਜਗਤਾਰ ਸਿੰਘ , ਭੁਪਿੰਦਰ ਸਿੰਘ, ਕਲਦੀਪ ਕੌਰ, ਨਿਧੀ ਸ਼ਰਮਾ, ਸੁਮਨ ਕੁਮਾਰੀ,ਹਰਦੀਪ ਕੌਰ,ਰਾਜਿੰਦਰ ਸਿੰਘ,ਮਨਜੀਤ ਸਿੰਘ, ਵਿਕਰਮ, ਸੁਸ਼ਮਾ ਰਾਣੀ, ਇੰਦਰਵੀਰਪਾਲ ਕੌਰ, ਵਿਜੈ, ਮਨਜਿੰਦਰ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

ਯਾਦਗਾਰੀ ਹੋ ਨਿੱਬੜੀਆਂ ਬਲਾਕ ਪਟਿਆਲਾ-2 ਦੀਆਂ ਖੇਡਾਂ

ਪਟਿਆਲਾ 17 ਅਕਤੂਬਰ - ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ...

ਕਬੱਡੀ ਮੁਕਾਬਲੇ ‘ਚ ਕਲਸਟਰ ਮੈਣ ਦੀ ਟੀਮ ਜੇਤੂ

ਪਟਿਆਲਾ, 15 ਅਕਤੂਬਰ 2025 : ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ...

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਖੋਖੋ ‘ਚ ਪਟਿਆਲੇ ਦੀਆਂ ਖਿਡਾਰਨਾਂ ਨੇ ਜਿੱਤਿਆ ਗੋਲਡ ਮੈਡਲ

ਪਟਿਆਲਾ 15 ਅਕਤੂਬਰ  - ਜਿਲਾ ਸਿੱਖਿਆ ਅਫਸਰ (ਸ) ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜ਼ਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਤੇ ਸਕੱਤਰ ਚਰਨਜੀਤ...

1 … 10 11 12 13 14 … 417
Scroll to Top