ਪੰਜਾਬੀ ਯੂਨੀਵਰਸਿਟੀ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ
ਪਟਿਆਲਾ, 2 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਹੋਸਟਲ ਵਿੱਚ ਸਮੂਹ ਵਿਦਿਆਰਥੀਆਂ ਨੇ 'ਤੀਆਂ ਤੀਜ ਦੀਆਂ' ਸਿਰਲੇਖ ਤਹਿਤ ਤੀਆਂ ਦਾ ਤਿਉਹਾਰ ਮਨਾਇਆ। ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ ਅਤੇ...
ਸੁਸ਼ੀਲਾ ਦੇਵੀਂ ਪਬਲਿਕ ਸਕੂਲ ਵੱਲੋਂ ਐਥਲੀਟ ਮੀਟ ਮਹਾਕੁੰਭ ਦਾ ਸ਼ਾਨਦਾਰ ਆਗਾਜ਼
ਪਟਿਆਲਾ, 1 ਅਗਸਤ : ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਅਤੇ ਕੋਚ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਵਿੱਚ ਅੱਜ ਸੀ.ਬੀ.ਐੱਸ.ਸੀ. ਕਲੱਸਟਰ 17 ਐਥਲੀਟ ਖੇਡਾਂ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ
ਪਟਿਆਲਾ, 1 ਅਗਸਤ : ਅੱਜ ਇਥੇ ਸਨੋਰੀ ਅੱਡਾ ਸਰਕਲ ਵਲੋਂ ਸੁਪਰਵਾਈਜ਼ਰ ਮੈਡਮ ਭੋਲੀ ਕੌਰ ਦੀ ਅਗਵਾਈ ਹੇਠ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਇਕੱਠੇ ਹੋ ਕੇ ਤੀਆਂ ਦਾ ਤਿਉਹਾਰ ਮਨਾਇਆ।...
ਸ.ਮਿ.ਸ ਖੇੜੀ ਗੁੱਜਰਾਂ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ
ਪਟਿਆਲਾ, 30 ਜੁਲਾਈ : ਸਮਾਜਿਕ ਬੁਰਾਈਆਂ ਅਤੇ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਪੰਜਾਬੀ ਸੱਭਿਆਚਾਰ ਨੂੰ ਉਜਾਗਰ ਕਰਨ ਲਈ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਵਿਖੇ ਧੀਆਂ ਦੇ ਸਤਿਕਾਰ ਵੱਜੋਂ...
ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਜ਼ੋਨਲ ਖੇਡਾਂ ਸਬੰਧੀ ਹੋਈ ਮੀਟਿੰਗ
ਪਟਿਆਲਾ - ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਜ਼ੋਨਲ ਖੇਡਾਂ ਸਬੰਧੀ ਮੀਟਿੰਗ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਜੀ ਦੀ ਪ੍ਰਧਾਨਗੀ ਹੇਠ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ...
ਹੋਸਟਲਾਂ ਵਿੱਚ ਸਮਾਨ ਦਾਨ ਕਰਨ ਵਾਲ਼ੀ ਕੰਪਨੀ ਦੇ ਪ੍ਰਤੀਨਿਧੀਆਂ ਨੂੰ ਕੀਤਾ ਸਨਮਾਨਿਤ
ਪਟਿਆਲਾ, 12 ਜੁਲਾਈ- ਪੰਜਾਬੀ ਯੂਨੀਵਰਸਿਟੀ ਦੇ ਹੋਸਟਲਾਂ ਨੂੰ ਬੁਨਿਆਦੀ ਲੋੜਾਂ ਨਾਲ਼ ਜੁੜਿਆ ਵੱਖ-ਵੱਖ ਸਮਾਨ ਵੱਡੇ ਪੱਧਰ ਉੱਤੇ ਦਾਨ ਕਰਨ ਵਾਲ਼ੀ ਕੰਪਨੀ 'ਵਰਬਕ ਐਨੀਮਲ ਹੈਲਥ ਪ੍ਰਾਈਵੇਟ ਲਿਮਟਿਡ' ਦੇ ਅਧਿਕਾਰੀਆਂ ਅਤੇ ਪ੍ਰਤੀਨਿਧੀਆਂ...
ਪਹਿਲਾ ਬਾਕਸਿੰਗ ਰਿਫ਼ਰੈਸ਼ਰ ਕੋਰਸ ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ
ਪਟਿਆਲਾ, 8 ਜੁਲਾਈ-ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਰਾਜ ਭਰ ਦੇ ਮੁੱਕੇਬਾਜ਼ੀ ਕੋਚਾਂ ਲਈ ਪਹਿਲਾ ਪੰਜ ਦਿਨਾ ਰਿਫਰੈਸ਼ਰ ਕੋਰਸ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਹੈ। ਯੂਨੀਵਰਸਿਟੀ ਦੇ ਸਰੀਰਿਕ ਸਿੱਖਿਆ...