Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 1:27 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ / ਸੱਭਿਆਚਾਰ

ਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀ

ਨਵ ਨਿਯੁਕਤ 401 ਕਲਰਕਾਂ ਤੇ 17 ਜੇ.ਈਜ਼ ਨੂੰ ਨਿਯੁਕਤੀ ਪੱਤਰ ਸੌਂਪੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ ਸੂਬੇ ਨੂੰ ਲੁੱਟਣ ਤੇ ਤਬਾਹ...

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਜਾਣ ਦਾ ਸੁਪਨਾ ਹੋਇਆ ਸਾਕਾਰ • ਅਮਨ ਅਰੋੜਾ ਵੱਲੋਂ ਦੋਵੇਂ ਅਫ਼ਸਰਾਂ ਨੂੰ ਸੁਨਹਿਰੀ ਭਵਿੱਖ...

ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੀਟ ਪ੍ਰਿਖਿਆ ‘ਚ ਮੱਲਾਂ ਮਾਰੀਆਂ

ਜਸਕੀਰਤ ਕੌਰ ਨੇ 720 ਵਿਚੋਂ 690 ਅੰਕ ਅਤੇ ਵੈਸਨਵੀ ਨੇ 619 ਅੰਕ ਪ੍ਰਾਪਤ ਕੀਤੇ ਪਟਿਆਲਾ:- 17 ਜੂਨ - ਬੁੱਢਾ ਦਲ ਪਬਲਿਕ ਸਕੂਲ ਦੀ ਪ੍ਰਧਾਨ ਸ੍ਰੀਮਤੀ ਸੁਖਵਿੰਦਰ ਕੌਰ ਨੇ ਵਿਦਿਆਰਥੀਆਂ ਵੱਲੋਂ...

ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਰਿਲੀਜ਼

ਸਿਵਲ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਨਜ਼ਦੀਕੀ ਤਾਲਮੇਲ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 17 ਜੂਨ: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ...

ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਕੀਤੀ ਵਕਾਲਤ

ਪੰਜਾਬ ਵਿੱਚ ਸਕੀਮ ਦਾ ਬਜਟ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਉਣ ਦੀ ਕੀਤੀ ਮੰਗ ਸਰਕਾਰ ਇਸ ਸਕੀਮ ਦੀ ਵਰਤੋਂ ਪਿੰਡਾਂ ਦੇ ਵਿਕਾਸ ਤੇ ਨੌਕਰੀਆਂ ਪੈਦਾ ਕਰਨ ਲਈ ਕਰੇਗੀਃ ਮੁੱਖ ਮੰਤਰੀ...

ਮੰਤਰੀ ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਚੰਡੀਗੜ੍ਹ, 16 ਜੂਨ:...

ਭਗਵੰਤ ਮਾਨ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ MSP ’ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਬਾਦਲ

ਕਿਹਾ ਕਿ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ ਤੇ ਪ੍ਰਾਈਵੇਟ ਵਪਾਰੀਆਂ ਨੂੰ ਘੱਟ ਭਾਅ ’ਤੇ ਜਿਣਸ ਵੇਚਣ ਲਈ ਮਜਬੂਰ ਹਨ - ਸਬਜ਼ੀਆਂ ਲਈ ਵੀ ਐਮ ਐਸ ਪੀ ਮੰਗੀ ਚੰਡੀਗੜ੍ਹ, 16...

1 … 362 363 364 365 366 … 414
Scroll to Top