Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ / ਸੱਭਿਆਚਾਰ

ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਤੰਦਰੁਸਤ ਤੇ ਖ਼ੁਸ਼ਹਾਲ ਪੰਜਾਬ ਦੇ ਉਦੇਸ਼ ਨਾਲ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਸ਼ੁੱਕਰਵਾਰ ਨੂੰ ਕੀਤਾ ਉਦਘਾਟਨ * ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ...

ਦਸੂਹਾ-ਹੁਸ਼ਿਆਰਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਹੋਵੇਗਾ- ਮੁੱਖ ਮੰਤਰੀ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਕੀਤਾ ਐਲਾਨ

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਦੀ ਤਰੱਕੀ ਲਈ 70 ਵਰ੍ਹਿਆਂ ਦੀ ਉਡੀਕ ਖਤਮ ਹੋਈ ਰਾਮਗੜ੍ਹੀਆ ਭਾਈਚਾਰੇ ਨੂੰ ਖੁਸ਼ਹਾਲੀ ਤੇ ਤਰੱਕੀ ਦਾ ਪ੍ਰਤੀਕ ਦੱਸਿਆ ਹੁਸ਼ਿਆਰਪੁਰ ਨੂੰ ਸੈਰ-ਸਪਾਟੇ ਵਜੋਂ...

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਮੁੱਖ ਸਕੱਤਰ ਨੇ ਲਈ ਉੱਚ-ਪੱਧਰੀ ਮੀਟਿੰਗ ਵਿੱਚ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਾ...

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਤੋਂ ਜੀ.ਟੀ. ਰੋਡ ਸਰਹਿੰਦ ਤੱਕ ਸੜਕ ਨੂੰ ਚਹੁੰਮਾਰਗੀ ਕਰਨ ਦੇ ਪ੍ਰਾਜੈਕਟ ਦੀ ਸਮੀਖਿਆ

ਬਿਜਲੀ ਦੇ ਖੰਭੇ ਤੇ ਲਾਇਨਾਂ ਤਬਦੀਲ ਕਰਨ ਦਾ ਕੰਮ 15 ਜੂਨ ਤੱਕ ਮੁਕੰਮਲ ਕਰਨ ਦੇ ਆਦੇਸ਼ ਪਟਿਆਲਾ, 3 ਮਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਤੋਂ ਜੀ.ਟੀ ਰੋਡ ਸਰਹਿੰਦ ਤੱਕ...

ਬਿਜਲੀ ਵਿਭਾਗ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ, 4 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ ਮੋਗਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ‘ਤੇ 7.27 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ: ਇੰਦਰਬੀਰ ਸਿੰਘ ਨਿੱਜਰ

ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਵੱਛ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

ਬਾਲ ਘਰਾਂ ਤੋਂ ਰਲੀਵ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਸਟੇਟ ਆਫਟਰ ਕੇਅਰ ਹੋਮਜ਼: ਡਾ. ਬਲਜੀਤ ਕੌਰ

ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਆਫਟਰ ਕੇਅਰ ਹੋਮਜ਼ 'ਚ ਲੋੜਵੰਦ ਬੱਚਿਆਂ ਲਈ ਸਿੱਖਿਆ ਤੇ ਹੁਨਰ ਸਿਖਲਾਈ ਦਾ ਪ੍ਰਬੰਧ ਚੰਡੀਗੜ੍ਹ, 4 ਮਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ...

1 … 386 387 388 389 390 … 417
Scroll to Top